EPaper SignIn
तिरुवनंतपुरम - अगर कांग्रेस कुछ नहीं तो पीएम मोदी डरते क्यों हैं.... दूसरे चरण के चुनाव से पहले खरगे ने बीजेपी के खिलाफ खोला मोर्चा     नई दिल्ली - Umang APP से चंद मिनटों में निकाल पाएंगे PF का पैसा     नई दिल्ली - आज घोषित होंगे एमपी बोर्ड हाई स्कूल और हायर सेकेंड्री के नतीजे, MPBSE अध्यक्ष करेंगे घोषणा     नई दिल्‍ली - हम अपनी कमजोरी नहीं, इस कारण हारे, Ruturaj Gaikwad ने शिकस्‍त के लिए ठहराया दोषी     आगरा - ब्रज में लापता ‘जातियों का गुरूर’ कहीं विकास के सुबूत से आस तो कहीं चेहरा पैरोकार     नई दिल्ली - RBI ने महाराष्‍ट्र के इस बैंक पर लगा दीं कई पाबंदियां, खातों से एक रुपया भी नहीं निकाल सकेंगे ग्राहक    

ਪੰਜਾਬ ਬੋਲਦਾ ਹੈ ਮੁਹਿੰਮ ਤਹਿਤ ਅੱਜ ਭਗਵੰਤ ਮਾਨ ਨੇ ਜਲਾਲਾਬਾਦ ''ਚ ਕੀਤੀ ਰੈਲੀ
  • 151050462 - VIJAY KUMAR 0

ਜਲਾਲਾਬਾਦ,(ਫਾਸਟ ਨਿਊਜ਼ ਇੰਡੀਆ ਵਿਜੇ ਕੁਮਾਰ): ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਵੱਲੋਂ ਪੰਜਾਬ ਬੋਲਦਾ ਮੁਹਿੰਮ ਦੇ ਤਹਿਤ ਜਲਾਲਾਬਾਦ ਦੀ ਅਨਾਜ ਮੰਡੀ 'ਚ ਰੱਖੀ ਗਈ ਰੈਲੀ ਨੂੰ ਸੰਬੋਧਨ ਕਰਨ ਲਈ ਵਿਸ਼ੇਸ਼ ਤੌਰ 'ਤੇ ਪੁੱਜੇ। ਇਸ ਰੈਲੀ 'ਚ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਸਮਰਥਕਾਂ ਨੇ ਵੱਡੀ ਗਿਣਤੀ 'ਚ ਪੁੱਜ ਕੇ ਵਿਰੋਧੀ ਪਾਰਟੀਆਂ ਨੂੰ ਹਿੱਲਾ ਕੇ ਰੱਖ ਦਿੱਤਾ। ਇਸ ਰੈਲੀ ਨੂੰ ਸੰਬੋਧਨ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਉਹ ਕਈ ਵਾਰ ਪਾਰਲੀਮੈਂਟ 'ਚ ਕਿਸਾਨਾਂ ਦੀਆਂ ਖੁਦਕੁਸ਼ੀਆਂ ਦੇ ਮਾਮਲੇ ਨੂੰ ਲੈ ਕੇ ਅਵਾਜ਼ ਬੁਲੰਦ ਕਰ ਚੁੱਕੇ ਹਨ ਤੇ ਸਰਕਾਰ ਵਲੋਂ ਖੁਦਕੁਸ਼ੀਆਂ ਨੂੰ ਰੋਂਕਣ ਲਈ ਕੋਈ ਉਪਰਾਲਾ ਨਹੀ ਕੀਤਾ ਜਾ ਰਿਹਾ ਹੈ ਤੇ ਸਿਰਫ ਟੀਵੀ. ਚੈਨਲਾਂ 'ਤੇ ਪੰਜਾਬ ਦੇ ਕਿਸਾਨ ਦੀ ਹਾਲਤ ਚੰਗੀ ਵਿਖਾਈ ਜਾਂਦੀ ਹੈ।ਉਨ੍ਹਾਂ ਕਿਹਾ ਕਿ ਕੈਂਪਟਨ ਸਾਹਿਬ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਗੁਟਕਾ ਸਾਹਿਬ ਦੀ ਸੌਹ ਖਾ ਕੇ ਪੰਜਾਬ ਦੇ ਲੋਕਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਹਰ ਵਾਰ ਦੀ ਤਰ੍ਹਾਂ ਅੱਜ ਵੀ ਤਿੱਖੇ ਹਮਲੇ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਪਾਰਟੀ ਆਪਸ 'ਚ ਰਲੀਆਂ ਹੋਈਆਂ ਹਨ ਅਤੇ ਹਰ ਚੋਣਾਂ ਦੀ ਇਨ੍ਹਾਂ ਵਾਰੀ ਬੰਨੀ ਹੋਈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਕਿਸੇ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਵਾਸਤੇ ਮੁੱਖ ਮੰਤਰੀ ਆਪ ਨਹੀ ਪੁੱਜਦੇ ਅਤੇ ਅਰੂਸਾ ਦੇ ਜਨਮ ਦਿਨ ਮਨਾਉਣ ਲਈ ਪੁੱਜ ਜਾਂਦੇ ਹਨ। ਮਾਨ ਨੇ ਕਿਹਾ ਕਿ ਮੈਂ ਇੱਕ ਸਾਂਸਦ 'ਚ ਇਕ ਬਹੁਤ ਵੱਡਾ ਦਿਨ ਮਨਾਉਣ ਲਈ ਉਪਰਾਲਾ ਕੀਤਾ ਹੈ ਉਹ ਦਿਨ 27 ਦਸਬੰਰ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜਾਂਦੀਆ ਦੇ ਸ਼ਹੀਦੀ ਲਈ ਸ਼ਰਧਾਂਜਲੀ ਦੇਣ ਲਈ ਉਪਰਾਲਾ ਕੀਤਾ ਹੈ।

Subscriber

173828

No. of Visitors

FastMail