EPaper SignIn

ਨਹਿਰ 'ਚ ਕਾਰ ਡਿੱਗਣ ਕਾਰਨ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
  • 151050462 - VIJAY KUMAR 0



ਫਾਜ਼ਿਲਕਾ (ਫਾਸਟ ਨਿਊਜ਼ ਵਿਜੈ ਕੁਮਾਰ )—ਪੰਜਾਬ ਤੋਂ ਰਾਜਸਥਾਨ ਜਾਂਦੀ ਗੰਗ ਕਨਾਲ ਨਹਿਰ ਵਿਚ ਕਾਰ ਡਿੱਗਣ ਕਾਰਨ ਇਕ ਪਰਿਵਾਰ ਦੇ 6 ਜਣਿਆਂ ਦੀ ਮੌਤ ਹੋਣ ਦਾ ਸਮਾਚਾਰ ਪ੍ਰ੍ਰਾਪਤ ਹੋਇਆ ਹੈ।ਜਾਣਕਾਰੀ ਮੁਤਾਬਕ ਫਾਜ਼ਿਲਕਾ ਦੇ ਪਿੰਡ ਅਮਰਪੁਰਾ ਤੋਂ ਇਕ ਪਰਿਵਾਰ ਪਿੰਡ ਅੱਚਾਡਿੱਗੀ ਜਾ ਰਿਹਾ ਸੀ ਜਦ ਉਹ ਪਿੰਡ ਜੰਡਵਾਲਾ ਮੀਰਾਸਾਂਗਲਾ ਕੋਲ ਪੁੱਜਿਆ ਤਾਂ ਉਨ੍ਹਾਂ ਦੀ ਕਾਰ ਦਾ ਸੰਤੁਲਨ ਵਿਗੜ ਗਿਆ। ਜਿਸ ਕਾਰਨ ਉਨ੍ਹਾਂ ਦੀ ਕਾਰ ਨਹਿਰ ਵਿਚ ਡਿੱਗ ਗਈ। ਮਰਨ ਵਾਲਿਆਂ ਵਿਚ ਚਾਰ ਬੱਚੇ ਅਤੇ ਦੋ ਮਹਿਲਾਵਾਂ ਸ਼ਾਮਲ ਹਨ। ਬੱਚਿਆਂ ਦੀ ਉਮਰ 4 ਤੋਂ 10 ਸਾਲ ਵਿਚਕਾਰ ਦੱਸੀ ਜਾ ਰਹੀ ਹੈ।

Subscriber

173732

No. of Visitors

FastMail

नई दिल्ली - केजरीवाल टिप्पणी मामले में विदेश मंत्रालय ने अमेरिकी राजनयिक को किया तलब     नई दिल्ली - जेल से नहीं चलेगी दिल्ली सरकार, एलजी वीके सक्सेना ने कह दी बड़ी बात