नई दिल्ली PM मोदी और राहुल गांधी के चुनावी भाषणों पर बीजेपी और कांग्रेस को मिला नोटिस, चुनाव आयोग ने मांगा जवाब नई दिल्‍ली दिल्‍ली कैपिटल्‍स के तेज गेंदबाज को लगी जोरदार फटकार, गुजरात के खिलाफ ऐसा करना पड़ गया भारी नई दिल्ली Aamir Khan की फिल्म Sitaare Zameen Par को लेकर आया बड़ा अपडेट, जानिए कब शुरू हो सकती है शूटिंग नई दिल्ली अरुणाचल में भारी बारिश के बाद भूस्खलन में बहा हाईवे, चीन की सीमा से जुड़े इलाकों से कटा संपर्क नई दिल्ली गांधीनगर में क्या फिर कमल खिलाएंगे बीजेपी के चाणक्य नई दिल्ली Royal Enfield और JAWA की मुश्किलें बढ़ाने आ रही ऑस्ट्रियन कंपनी, एक साथ लॉन्च होंगी 4 नई बाइक्स दिल्ली World Malaria Day कोविड काल के बाद दुनिया में बढ़ा मलेरिया, 95% केस अफ्रीकी देशों में, क्लाइमेट चेंज जबलपुर प्रोफेसर ने प्रत्याशी के समर्थन में किया पोस्ट तो हो गया निलंबन, एमपी में चुनाव आचार संहिता उल्लंघन का मामला नई दिल्‍ली Rishabh Pant के शॉट से चोटिल हुआ BCCI का कैमरामैन, DC के कप्‍तान ने स्‍पेशल मैसेज देकर मांगी माफी
EPaper SignIn
नई दिल्ली - PM मोदी और राहुल गांधी के चुनावी भाषणों पर बीजेपी और कांग्रेस को मिला नोटिस, चुनाव आयोग ने मांगा जवाब     नई दिल्‍ली - दिल्‍ली कैपिटल्‍स के तेज गेंदबाज को लगी जोरदार फटकार, गुजरात के खिलाफ ऐसा करना पड़ गया भारी     नई दिल्ली - Aamir Khan की फिल्म Sitaare Zameen Par को लेकर आया बड़ा अपडेट, जानिए कब शुरू हो सकती है शूटिंग     नई दिल्ली - अरुणाचल में भारी बारिश के बाद भूस्खलन में बहा हाईवे, चीन की सीमा से जुड़े इलाकों से कटा संपर्क     नई दिल्ली - गांधीनगर में क्या फिर कमल खिलाएंगे बीजेपी के चाणक्य     नई दिल्ली - Royal Enfield और JAWA की मुश्किलें बढ़ाने आ रही ऑस्ट्रियन कंपनी, एक साथ लॉन्च होंगी 4 नई बाइक्स     दिल्ली - World Malaria Day कोविड काल के बाद दुनिया में बढ़ा मलेरिया, 95% केस अफ्रीकी देशों में, क्लाइमेट चेंज     जबलपुर - प्रोफेसर ने प्रत्याशी के समर्थन में किया पोस्ट तो हो गया निलंबन, एमपी में चुनाव आचार संहिता उल्लंघन का मामला     नई दिल्‍ली - Rishabh Pant के शॉट से चोटिल हुआ BCCI का कैमरामैन, DC के कप्‍तान ने स्‍पेशल मैसेज देकर मांगी माफी    

ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਜ਼ੀਰਾ ਸਦਰ ਥਾਣਾ ਅੱਗੇ ਦਿੱਤਾ ਧਰਨਾ (ਫਾਸਟ ਨਿਊਜ਼ ਇੰਡੀਆ) 9914556978
  • 151034652 - GURLAL SINGH VAROLA 0

ਪਿੰਡ ਸ਼ਾਹ ਅੱਬੂ ਬੱਕਰ ਵਿਖੇ ਰੰਜਿਸ਼ ਦੇ ਤਹਿਤ ਇੱਕ ਬਜ਼ੁਰਗ ਦਾ ਕਤਲ ਕਰ ਦਿੱਤਾ ਗਿਆ ਕਤਲ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਪੀੜਤ ਪਰਿਵਾਰ ਨੇ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਥਾਣਾ ਸਦਰ ਜ਼ੀਰਾ ਅੱਗੇ ਰੋਹ ਭਰਪੂਰ ਧਰਨਾ ਲਾ ਦਿੱਤਾ ਪੁਲਿਸ ਪ੍ਰਸ਼ਾਸਨ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਮ੍ਰਿਤਕ ਸੁਖਵਿੰਦਰ ਸਿੰਘ ਦੇ ਭਰਾ ਅਮਰ ਸਿੰਘ ਵਾਸੀ ਸ਼ਾਹ ਅਬੂ ਬਕਰ ਨੇ ਦੱਸਿਆ ਕਿ ਕਰੀਬ ਦੋ ਕੁ ਸਾਲ ਪਹਿਲਾਂ ਉਸ ਦੇ ਭਤੀਜੇ ਇੰਦਰਜੀਤ ਸਿੰਘ ਦੀ ਪਿੰਡ ਦੇ ਇੱਕ ਪਰਿਵਾਰ ਦੀ ਨੂੰਹ ਨਾਲ ਗਿੱਟ ਮਿੱਟ ਹੋ ਗਈ ਜਿਸ ਬਾਰੇ ਉਸ ਦੇ ਪਰਿਵਾਰ ਨੂੰ ਵੀ ਪਤਾ ਲੱਗ ਗਿਆ ਤੇ ਉਸ ਦੇ ਭਤੀਜੇ ਖਿਲਾਫ ਪਰਚਾ ਦਰਜ ਕਰਵਾ ਦਿੱਤਾ ਸੀ ਪਰ ਬਾਅਦ ਵਿੱਚ ਦੋਵਾਂ ਧਿਰਾਂ ਦਾ ਆਪਸੀ ਰਾਜ਼ੀਨਾਮਾ ਹੋ ਗਿਆ ਇਸ ਦੇ ਬਾਵਜੂਦ ਉਕਤ ਪਰਿਵਾਰ ਉਸ ਦੇ ਭਤੀਜੇ ਨਾਲ ਰੰਜਸ ਰੱਖਦਾ ਸੀ ਜਿਸ ਨੂੰ ਲੈ ਕੇ ਕੁਝ ਦਿਨ ਪਹਿਲਾਂ ਦੋਸ਼ੀਆਂ ਨੇ ਤੇਜ਼ ਹਥਿਆਰ ਨਾਲ ਕਾਤਲਾਨਾ ਹਮਲਾ ਕਰ ਦਿੱਤਾ ਜਦੋਂ ਉਸ ਦਾ ਭਰਾ ਸੁਖਵਿੰਦਰ ਸਿੰਘ ਬਚਾਉਣ ਲਈ ਅੱਗੇ ਹੋਇਆ ਤਾਂ ਉਸ ਨੂੰ ਵੀ ਫੱਟਰ ਕਰ ਦਿੱਤਾ ਜਿਸ ਦੀ ਕਿ ਬਾਅਦ ਵਿੱਚ ਮੌਤ ਹੋ ਗਈ ਪੁਲਸ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਾ ਹੁੰਦੀ ਦੇਖ ਕੇ ਉਨ੍ਹਾਂ ਨੂੰ ਸਦਰ ਥਾਣਾ ਜ਼ੀਰਾ ਅੱਗੇ ਧਰਨਾ ਲਾਉਣਾ ਪਿਆ ਜਿਸਦੇ ਕਾਰਨ ਆਵਾਜਾਈ ਠੱਪ ਹੋ ਗਈ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਬਾਅਦ ਵਿੱਚ ਡੀਐਸਪੀ ਰਾਜਵਿੰਦਰ ਸਿੰਘ ਰੰਧਾਵਾ ਜ਼ੀਰਾ ਵੱਲੋਂ ਦੋਸ਼ੀਆਂ ਖਿਲਾਫ ਕਤਲ ਦਾ ਮੁਕੱਦਮਾ ਦਰਜ ਕਰਕੇ ਨੂੰ ਜਲਦੀ ਗ੍ਰਿਫ਼ਤਾਰ ਕਰਨ ਲਈ ਹੁਕਮ ਦਿੱਤੇ ਗਏ ਫਿਰ ਧਰਨਾ ਚੱਕ ਲਿਆ ਗਿਆ। ਪੰਜਾਬ ਬਿਊਰੋ ਗੁਰਲਾਲ ਸਿੰਘ ਵਰੋਲਾ ਦੀ ਰਿਪੋਰਟ ਮੋਬਾਇਲ ਨੰਬਰ 9914556978

Subscriber

173828

No. of Visitors

FastMail