कोलकाता रामनवमी हिंसा मामले में EC ने जिला प्रशासन से मांगी रिपोर्ट, सीएम ममता ने बताया पूर्व नियोजित घटना ऊना हिमाचल प्रदेश में बसपा किसे देगी टिकट, आज लोस और विस की टिकटों पर मंथन करेगी पार्टी भोपाल बालाघाट के अति नक्‍सल प्रभावित केंद्र पर 100 प्रत‍िशत मतदान, 6 सीटों पर वोटिंग जारी देहरादून सात फेरों के बाद निभाई लोकतंत्र के महापर्व में भागीदारी, विदाई से पहले मतदान केंद्र पहुंचे दूल्‍हा-दुल्‍हन हरियाणा पति नायब के गुरु के लिए वोट मांगेंगी सुमन सैनी, करनाल की चुनावी रैली में होंगी शामिल फतेहगढ़ चुनावी बिगुल फूंकने सरहिंद पहुंचेंगे सीएम भगवंत मान, रैली के बाद प्रचार के सरगर्म होने की उम्मीद पटना पटना के दो विधानसभा क्षेत्र के लोग मुंगेर में डालेंगे वोट, बाहुबली की पत्नी और ललन सिंह हैं मैदान में बिहार अवध एक्सप्रेस से बाहर भेजे जा रहे 58 बच्चे रेस्क्यू, गुजरात में सूरत के मदरसे से जुड़ा कनेक्शन
EPaper SignIn
कोलकाता - रामनवमी हिंसा मामले में EC ने जिला प्रशासन से मांगी रिपोर्ट, सीएम ममता ने बताया पूर्व नियोजित घटना     ऊना - हिमाचल प्रदेश में बसपा किसे देगी टिकट, आज लोस और विस की टिकटों पर मंथन करेगी पार्टी     भोपाल - बालाघाट के अति नक्‍सल प्रभावित केंद्र पर 100 प्रत‍िशत मतदान, 6 सीटों पर वोटिंग जारी     देहरादून - सात फेरों के बाद निभाई लोकतंत्र के महापर्व में भागीदारी, विदाई से पहले मतदान केंद्र पहुंचे दूल्‍हा-दुल्‍हन     हरियाणा - पति नायब के गुरु के लिए वोट मांगेंगी सुमन सैनी, करनाल की चुनावी रैली में होंगी शामिल     फतेहगढ़ - चुनावी बिगुल फूंकने सरहिंद पहुंचेंगे सीएम भगवंत मान, रैली के बाद प्रचार के सरगर्म होने की उम्मीद     पटना - पटना के दो विधानसभा क्षेत्र के लोग मुंगेर में डालेंगे वोट, बाहुबली की पत्नी और ललन सिंह हैं मैदान में     बिहार - अवध एक्सप्रेस से बाहर भेजे जा रहे 58 बच्चे रेस्क्यू, गुजरात में सूरत के मदरसे से जुड़ा कनेक्शन    

ਜ਼ਿਲ੍ਹੇ ਦੀ ਜੇਤੂ ਟੀਮ ਦਾ ਫ਼ਾਜ਼ਿਲਕਾ ਪੁੱਜਣ 'ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸ਼ਾਨਦਾਰ ਸਵਾਗਤ
  • 151050462 - VIJAY KUMAR 0

ਫ਼ਾਜ਼ਿਲਕਾ,( ਵਿਜੈ ਕੁਮਾਰ ਫਾਸਟ ਨਿਊਜ਼ ਇੰਡੀਆ )-ਪੰਜਾਬ ਰਾਜ ਖੇਡਾਂ 2019 ਦੌਰਾਨ ਫ਼ਾਜ਼ਿਲਕਾ ਦੀ ਟੀਮ ਨੇ ਦੂਜੀ ਵਾਰ ਬਾਜ਼ੀ ਮਾਰ ਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ | ਸੰਗਰੂਰ ਵਿਖੇ ਹੋਈਆਂ ਅੰਡਰ 11 ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਫ਼ਾਜ਼ਿਲਕਾ ਜ਼ਿਲ੍ਹੇ ਦੀ ਕਬੱਡੀ ਟੀਮ ਨੇ ਸਰਕਲ ਕਬੱਡੀ ਦਾ ਫਾਈਨਲ ਮੈਚ ਜਿੱਤ ਕੇ ਸੋਨ ਤਗ਼ਮਾ ਹਾਸਲ ਕੀਤਾ | ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਨੇ ਜੇਤੂ ਟੀਮ ਦੇ ਖਿਡਾਰੀਆਂ ਅਤੇ ਕੋਚ ਨੂੰ ਮੁਬਾਰਕਬਾਦ ਦਿੱਤੀ | ਉਨ੍ਹਾਂ ਖਿਡਾਰੀਆਂ ਦੇ ਰੋਸ਼ਨ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੁੜ ਕੇ ਮੱਲ੍ਹਾਂ ਮਾਰਨ ਦਾ ਸੱਦਾ ਦਿੱਤਾ | ਉਨ੍ਹਾਂ ਖਿਡਾਰੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਹੋਰਨਾਂ ਖੇਡ ਮੁਕਾਬਲਿਆਂ 'ਚ ਵੀ ਇਸੇ ਤਰ੍ਹਾਂ ਹੀ ਜਿੱਤ ਪ੍ਰਾਪਤ ਕਰਕੇ ਭਵਿੱਖ ਅੰਦਰ ਜ਼ਿਲੇ੍ਹ ਦਾ ਨਾਮ ਰੌਸ਼ਨ ਕਰਨ ਲਈ ਪੂਰੀ ਮਿਹਨਤ ਤੇ ਲਗਨ ਨਾਲ ਖੇਡਾਂ 'ਚ ਵੱਧ ਚੜ੍ਹ ਕੇ ਹਿੱਸਾ ਲੈਣ | ਫ਼ਾਜ਼ਿਲਕਾ ਦੀ ਜੇਤੂ ਟੀਮ ਦੀ ਅਗਵਾਈ ਕਰ ਰਹੇ ਕੋਚ ਕੁਲਦੀਪ ਸਿੰਘ ਸਭਰਵਾਲ ਨੇ ਦੱਸਿਆ ਕਿ ਮੈਚ ਦੌਰਾਨ ਖਿਡਾਰੀਆਂ ਨੇ ਫਾਈਨਲ 'ਚ ਲੁਧਿਆਣਾ ਦੀ ਟੀਮ ਨੂੰ 30-38 ਫ਼ਰਕ ਨਾਲ ਹਰਾਇਆ | ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਫ਼ਾਜ਼ਿਲਕਾ ਦੀ ਟੀਮ ਜੇਤੂ ਰਹਿ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਕਬੱਡੀ ਤੋਂ ਇਲਾਵਾ ਚੈੱਸ ਖੇਡਣ ਵਾਲੀਆਂ ਲੜਕੀਆਂ ਨੇ ਚਾਂਦੀ ਤਗ਼ਮਾ, ਗਤਕਾ ਟੀਮ ਨੇ ਚਾਂਦੀ ਦਾ ਤਗ਼ਮਾ, ਕੁਸ਼ਤੀ 30 ਕਿੱਲੋ ਵਿਚ ਚਾਂਦੀ, ਰੋਪ ਸਕਿਪਿੰਗ ਵਿਚ ਦੋ ਸੋਨ ਤਗ਼ਮੇ, ਕਰਾਟੇ 'ਚ ਬਰਾਂਚ ਮੈਡਲ, ਬੈਡਮਿੰਟਨ ਖੇਡਣ ਵਾਲੇ ਲੜਕਿਆਂ ਨੇ ਚਾਂਦੀ ਮੈਡਲ ਹਾਸਲ ਕਰਕੇ ਆਪਣੇ ਮਾਤਾ ਪਿਤਾ ਅਤੇ ਫ਼ਾਜ਼ਿਲਕਾ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ |

Subscriber

173822

No. of Visitors

FastMail