EPaper SignIn
तिरुवनंतपुरम - अगर कांग्रेस कुछ नहीं तो पीएम मोदी डरते क्यों हैं.... दूसरे चरण के चुनाव से पहले खरगे ने बीजेपी के खिलाफ खोला मोर्चा     नई दिल्ली - Umang APP से चंद मिनटों में निकाल पाएंगे PF का पैसा     नई दिल्ली - आज घोषित होंगे एमपी बोर्ड हाई स्कूल और हायर सेकेंड्री के नतीजे, MPBSE अध्यक्ष करेंगे घोषणा     नई दिल्‍ली - हम अपनी कमजोरी नहीं, इस कारण हारे, Ruturaj Gaikwad ने शिकस्‍त के लिए ठहराया दोषी     आगरा - ब्रज में लापता ‘जातियों का गुरूर’ कहीं विकास के सुबूत से आस तो कहीं चेहरा पैरोकार     नई दिल्ली - RBI ने महाराष्‍ट्र के इस बैंक पर लगा दीं कई पाबंदियां, खातों से एक रुपया भी नहीं निकाल सकेंगे ग्राहक    

ਬਾਰਡਰ ਏਰੀਏ ਦਾ ਘੁਰਕਾਂ ਫੀਡਰ ਪਿਛਲੇ 6 ਦਿਨ ਤੋਂ ਬੰਦ ਹੋਣ ਕਾਰਨ ਕਿਸਾਨ ਪ੍ਰੇਸ਼ਾਨ
  • 151050462 - VIJAY KUMAR 0

ਮੰਡੀ ਲਾਧੂਕਾ, (ਫਾਸਟ ਨਿਊਜ਼ ਇੰਡੀਆ ਵਿਜੈ ਕੁਮਾਰ)-ਬਾਰਡਰ ਏਰੀਏ ਦਾ ਘੁਰਕਾਂ ਫੀਡਰ ਪਿਛਲੇ 6 ਦਿਨ ਤੋਂ ਬੰਦ ਹੋਣ ਕਰਕੇ ਇਸ ਫੀਡਰ ਤੋਂ ਬਿਜਲੀ ਸਪਲਾਈ ਪ੍ਰਾਪਤ ਕਰਨ ਵਾਲੇ ਕਿਸਾਨ ਪ੍ਰੇਸ਼ਾਨ ਹੋ ਗਏ ਹਨ | ਪਿੰਡ ਲਾਧੂਕਾ ਦੇ ਸਾਬਕਾ ਸਰਪੰਚ ਅਤੇ ਸੀਨੀਅਰ ਕਾਂਗਰਸੀ ਆਗੂ ਮਿਹਰ ਸਿੰਘ ਨੇ ਦੱਸਿਆ ਹੈ ਕਿ ਸਰਹੱਦੀ ਖੇਤਰ ਦੇ ਇਸ ਫੀਡਰ ਤੇ ਪਿਛਲੇ 6 ਦਿਨ ਤੋਂ ਬਿਜਲੀ ਸਪਲਾਈ ਬੰਦ ਹੋਣ ਕਰਕੇ ਕਣਕ ਦੀ ਫ਼ਸਲ ਨੂੰ ਪਹਿਲਾਂ ਪਾਣੀ ਲਗਾਉਣ ਵਾਲੇ ਕਿਸਾਨ ਬਿਜਲੀ ਸਪਲਾਈ ਬੰਦ ਹੋਣ ਕਰਕੇ ਪ੍ਰੇਸ਼ਾਨ ਹੋ ਗਏ ਹਨ | ਉਨ੍ਹਾਂ ਨੇ ਕਿਹਾ ਹੈ ਕਿ ਇਨ੍ਹਾਂ ਦਿਨਾਂ ਵਿਚ ਕਿਸਾਨ ਕਣਕ ਦੀ ਫ਼ਸਲ ਨੂੰ ਪਾਣੀ ਲਗਾਉਣ ਦੀ ਤਿਆਰੀ ਕਰ ਰਹੇ ਸਨ | ਅਜਿਹੇ ਸਮੇਂ ਦੌਰਾਨ ਬਿਜਲੀ ਦੀ ਸਪਲਾਈ ਬੰਦ ਹੋ ਜਾਣ ਕਾਰਨ ਕਣਕ ਨੂੰ ਪਹਿਲਾਂ ਪਾਣੀ ਲੇਟ ਹੋ ਜਾਵੇਗਾ, ਜਿਸ ਦਾ ਕਣਕ ਦੇ ਉਤਪਾਦਨ ਤੇ ਬੁਰਾ ਅਸਰ ਪੈ ਸਕਦਾ ਹੈ | ਉਨ੍ਹਾਂ ਨੇ ਪਾਵਰ ਕਾਮ ਦੇ ਸੀਨੀਅਰ ਅਧਿਕਾਰੀਆਂ ਤੋਂ ਘੁਰਕਾਂ ਫੀਡਰ ਤੇ ਬਿਜਲੀ ਸਪਲਾਈ ਬਹਾਲ ਕੀਤੇ ਜਾਣ ਦੀ ਮੰਗ ਕੀਤੀ ਹੈ | ਇਸ ਸਬੰਧ ਵਿਚ ਪਾਵਰ ਕਾਮ ਦੀ ਸਥਾਨਕ ਸਬ ਡਵੀਜ਼ਨ ਦੇ ਐੱਸ.ਡੀ.ਓ. ਵਿਪਨ ਵਾਟਸ ਦੇ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੇ ਕਿਹਾ ਹੈ ਕਿ ਘੁਰਕਾਂ ਫੀਡਰ ਤੇ ਬੀਤੇ ਕੱਲ੍ਹ ਬਿਜਲੀ ਸਪਲਾਈ ਚੱਲਦੀ ਰਹੀ ਹੈ | ਅੱਜ ਦੇ ਦਿਨ ਨਾਗਾ ਹੈ ਅਤੇ ਕੱਲ੍ਹ ਤੋਂ ਇਸ ਫੀਡਰ ਤੇ ਬਿਜਲੀ ਸਪਲਾਈ ਫਿਰ ਚੱਲੇਗੀ |

Subscriber

173828

No. of Visitors

FastMail