कोलकाता रामनवमी हिंसा मामले में EC ने जिला प्रशासन से मांगी रिपोर्ट, सीएम ममता ने बताया पूर्व नियोजित घटना ऊना हिमाचल प्रदेश में बसपा किसे देगी टिकट, आज लोस और विस की टिकटों पर मंथन करेगी पार्टी भोपाल बालाघाट के अति नक्‍सल प्रभावित केंद्र पर 100 प्रत‍िशत मतदान, 6 सीटों पर वोटिंग जारी देहरादून सात फेरों के बाद निभाई लोकतंत्र के महापर्व में भागीदारी, विदाई से पहले मतदान केंद्र पहुंचे दूल्‍हा-दुल्‍हन हरियाणा पति नायब के गुरु के लिए वोट मांगेंगी सुमन सैनी, करनाल की चुनावी रैली में होंगी शामिल फतेहगढ़ चुनावी बिगुल फूंकने सरहिंद पहुंचेंगे सीएम भगवंत मान, रैली के बाद प्रचार के सरगर्म होने की उम्मीद पटना पटना के दो विधानसभा क्षेत्र के लोग मुंगेर में डालेंगे वोट, बाहुबली की पत्नी और ललन सिंह हैं मैदान में बिहार अवध एक्सप्रेस से बाहर भेजे जा रहे 58 बच्चे रेस्क्यू, गुजरात में सूरत के मदरसे से जुड़ा कनेक्शन
EPaper SignIn
कोलकाता - रामनवमी हिंसा मामले में EC ने जिला प्रशासन से मांगी रिपोर्ट, सीएम ममता ने बताया पूर्व नियोजित घटना     ऊना - हिमाचल प्रदेश में बसपा किसे देगी टिकट, आज लोस और विस की टिकटों पर मंथन करेगी पार्टी     भोपाल - बालाघाट के अति नक्‍सल प्रभावित केंद्र पर 100 प्रत‍िशत मतदान, 6 सीटों पर वोटिंग जारी     देहरादून - सात फेरों के बाद निभाई लोकतंत्र के महापर्व में भागीदारी, विदाई से पहले मतदान केंद्र पहुंचे दूल्‍हा-दुल्‍हन     हरियाणा - पति नायब के गुरु के लिए वोट मांगेंगी सुमन सैनी, करनाल की चुनावी रैली में होंगी शामिल     फतेहगढ़ - चुनावी बिगुल फूंकने सरहिंद पहुंचेंगे सीएम भगवंत मान, रैली के बाद प्रचार के सरगर्म होने की उम्मीद     पटना - पटना के दो विधानसभा क्षेत्र के लोग मुंगेर में डालेंगे वोट, बाहुबली की पत्नी और ललन सिंह हैं मैदान में     बिहार - अवध एक्सप्रेस से बाहर भेजे जा रहे 58 बच्चे रेस्क्यू, गुजरात में सूरत के मदरसे से जुड़ा कनेक्शन    

ਕਤਲ ਕਰਨ ਦੀ ਨੀਅਤ ਨਾਲ ਪਤੀ ਨੇ ਪ੍ਰੇਮਿਕਾ ਨਾਲ ਮਿਲ ਕੇ ਪਤਨੀ ਦੀ ਕੁੱਟਮਾਰ ਕਰ ਕੇ ਕੀਤਾ ਗੰਭੀਰ ਜ਼ਖ਼ਮੀ
  • 151050462 - VIJAY KUMAR 0

ਮੰਡੀ ਲਾਧੂਕਾ (ਫਾਸਟ ਨਿਊਜ਼ ਇੰਡੀਆ ਵਿਜੈ ਕੁਮਾਰ)-ਸਬ ਡਵੀਜ਼ਨ ਫ਼ਾਜ਼ਿਲਕਾ ਦੇ ਪਿੰਡ ਝੁੱਗੇ ਲਾਲ ਸਿੰਘ ਵਿਚ ਇਕ ਵਿਅਕਤੀ ਵਲੋਂ ਪ੍ਰੇਮਿਕਾ ਦੇ ਨਾਲ ਮਿਲ ਕੇ ਆਪਣੀ ਪਤਨੀ ਨੂੰ ਕਤਲ ਕਰਨ ਦੀ ਨੀਅਤ ਨਾਲ ਗੰਭੀਰ ਰੂਪ ਵਿਚ ਜ਼ਖ਼ਮੀ ਕਰਨ ਤੋਂ ਬਾਅਦ ਥਾਣਾ ਸਦਰ ਫ਼ਾਜ਼ਿਲਕਾ ਵਿਖੇ ਸੰਗੀਨ ਧਰਾਵਾਂ ਦੇ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ | ਇਹ ਮੁਕੱਦਮਾ ਸੁਮਨ ਰਾਣੀ ਪਤਨੀ ਹਰਨੇਕ ਸਿੰਘ ਦੇ ਬਿਆਨਾਂ 'ਤੇ ਦਰਜ ਕੀਤਾ ਗਿਆ ਹੈ | ਪੁਲਿਸ ਚੌਕੀ ਵਿਚ ਨਿਯੁਕਤ ਏ. ਐੱਸ. ਆਈ. ਬਲਕਾਰ ਸਿੰਘ ਨੇ ਦੱਸਿਆ ਹੈ ਕਿ ਇਸ ਪਿੰਡ ਦੇ ਹਰਨੇਕ ਸਿੰਘ ਨੇ ਆਪਣੀ ਪ੍ਰੇਮਿਕਾ ਦੇ ਨਾਲ ਮਿਲ ਕੇ 6 ਦਸੰਬਰ ਦੀ ਰਾਤ ਨੂੰ 12 ਵਜੇ ਆਪਣੀ ਪਤਨੀ ਸੁਮਨ ਰਾਣੀ ਨੂੰ ਘਰੋਂ ਧੂਹ ਕੇ ਖੇਤਾਂ ਵਿਚ ਲਿਜਾ ਕੇ ਕਤਲ ਕਰਨ ਦੀ ਨੀਅਤ ਨਾਲ ਕੁੱਟਮਾਰ ਕੀਤੀ | ਅਤੇ ਗੰਭੀਰ ਰੂਪ ਵਿਚ ਜ਼ਖ਼ਮੀ ਕਰਕੇ ਸੁੱਟ ਗਏ | ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਫ਼ਾਜ਼ਿਲਕਾ ਵਿਖੇ ਲਿਜਾਇਆ ਗਿਆ ਜਿਸ ਨੂੰ ਬਾਅਦ ਵਿਚ ਸੱਟਾਂ ਗੰਭੀਰ ਹੋਣ ਕਾਰਨ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ ਰੈਫ਼ਰ ਕਰ ਦਿੱਤਾ ਗਿਆ | ਸੁਮਨ ਰਾਣੀ ਦੀ ਹਾਲਤ ਕਾਫ਼ੀ ਗੰਭੀਰ ਹੋਣ ਕਾਰਨ ਉਹ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੀ ਹੈ | ਇਸ ਸਬੰਧ ਵਿਚ ਥਾਣਾ ਸਦਰ ਫ਼ਾਜ਼ਿਲਕਾ ਦੀ ਪੁਲਿਸ ਨੇ ਮੁਕੱਦਮਾ ਨੰਬਰ 296 ਆਈ.ਪੀ.ਸੀ. ਦੀ ਧਾਰਾ 308, 323 ਅਤੇ 34 ਦੇ ਤਹਿਤ ਹਰਨੇਕ ਸਿੰਘ ਪੁੱਤਰ ਦਿਲਾਵਰ ਸਿੰਘ ਅਤੇ ਸੀਮਾ ਰਾਣੀ ਪਤਨੀ ਸੁਰਜੀਤ ਸਿੰਘ ਦੇ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਇਸ ਮੁਕੱਦਮੇ ਵਿਚ ਸ਼ਾਮਿਲ ਦੋਵੇਂ ਦੋਸ਼ੀ ਫ਼ਰਾਰ ਹਨ |

Subscriber

173822

No. of Visitors

FastMail