मैड्रिड स्पेन में समुद्र किनारे ऊंची लहरों और तेज हवाओं का कहर, तट पर खड़े चार लोगों की मौत नई दिल्ली छिछोरे के एसिड हुए सड़क दुर्घटना का शिकार, फिल्म में निभाया था Sushant Singh Rajput के जिगरी यार का किरदार नई दिल्ली कोई कह रहा साजिश तो कोई उठा रहा यूपी सरकार पर सवाल, मुख्तार अंसारी की मौत पर नई दिल्ली 2047 तक भारत विकसित राष्ट्र बनने के लिए 9-10 फीसदी की दर से विकास की जरूरत,अमिताभ कांत ने कही बड़ी बात नई दिल्‍ली 45 रन बनाते ही ऑरेंज कैप अपने नाम कर लेंगे Virat Kohli, टॉप-5 की लिस्‍ट में हुए जबरदस्‍त बदलाव नई दिल्ली आज नहीं होगी शेयर की खरीद-बिक्री, Good Friday के मौके पर बंद है स्टॉक मार्केट नई दिल्ली Mahindra Thar 5-Door से 15 अगस्त को उठ सकता है पर्दा, पहले से बदल जाएगी ये Off-Road SUV नई दिल्ली राजस्‍थान रॉयल्‍स को लगातार दूसरी जीत का भी नहीं मिला फायदा मुंबई इंटरनेट की वजह से स्टार्स की लाइफ बनी तमाशा, Raveena Tandon ने बताया- लोगों के मन में नहीं है जिज्ञासा
EPaper SignIn
मैड्रिड - स्पेन में समुद्र किनारे ऊंची लहरों और तेज हवाओं का कहर, तट पर खड़े चार लोगों की मौत     नई दिल्ली - छिछोरे के एसिड हुए सड़क दुर्घटना का शिकार, फिल्म में निभाया था Sushant Singh Rajput के जिगरी यार का किरदार     नई दिल्ली - कोई कह रहा साजिश तो कोई उठा रहा यूपी सरकार पर सवाल, मुख्तार अंसारी की मौत पर     नई दिल्ली - 2047 तक भारत विकसित राष्ट्र बनने के लिए 9-10 फीसदी की दर से विकास की जरूरत,अमिताभ कांत ने कही बड़ी बात     नई दिल्‍ली - 45 रन बनाते ही ऑरेंज कैप अपने नाम कर लेंगे Virat Kohli, टॉप-5 की लिस्‍ट में हुए जबरदस्‍त बदलाव     नई दिल्ली - आज नहीं होगी शेयर की खरीद-बिक्री, Good Friday के मौके पर बंद है स्टॉक मार्केट     नई दिल्ली - Mahindra Thar 5-Door से 15 अगस्त को उठ सकता है पर्दा, पहले से बदल जाएगी ये Off-Road SUV     नई दिल्ली - राजस्‍थान रॉयल्‍स को लगातार दूसरी जीत का भी नहीं मिला फायदा     मुंबई - इंटरनेट की वजह से स्टार्स की लाइफ बनी तमाशा, Raveena Tandon ने बताया- लोगों के मन में नहीं है जिज्ञासा    

ਡੀ ਟੀ ਐਫ ਨੇ ਸਰਕਾਰ ਦਾ ਪਿੱਟ ਸਿਆਪਾ ਕੀਤਾ।
  • 151118038 - GURJEET SINGH DHILLON 0

ਫਰੀਦਕੋਟ 5 ਜੁਲਾਈ ( ਗੁਰਜੀਤ ਸਿੰਘ)ਡੀ ਟੀ ਐਫ ਪੰਜਾਬ ਦੇ ਸੱਦੇ ਤੇ ਅੱਜ ਡੀ ਟੀ ਐਫ, ਜਿਲ੍ਹਾ ਫਰੀਦਕੋਟ ਦੇ ਪ੍ਰਧਾਨ ਸੁਖਵਿੰਦਰ ਸੁੱਖੀ ਦੀ ਅਗਵਾਈ ਵਿੱਚ ਇੱਕ ਮੋਟਰਸਾਈਕਲ ਮਾਰਚ ਕੀਤਾ ਗਿਆ ਜੋ ਫਰੀਦਕੋਟ ਤੋਂ ਸ਼ੁਰੂ ਹੋ ਕੇ ਵੱਖ ਵੱਖ ਪਿੰਡਾਂ, ਚਹਿਲ, ਨੱਥੇਵਾਲਾ, ਸਿਰਸੜੀ, ਔਲਖ, ਪੰਜਗਰਾਈ , ਸਿਵੀਆਂ, ਬੁਰਜ, ਹਰੀਕਾ, ਬਰਗਾੜੀ, ਰਣ ਸਿੰਘ ਵਾਲਾ, ਝੱਖੜ ਵਾਲਾ, ਸੇਢਾ ਸਿੰਘ ਵਾਲਾ ਤੋਂ ਹੁੰਦੇ ਹੋਏ ਜੈਤੋ ਪਹੁੰਚਣ ਉਪਰੰਤ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਵਾਪਿਸ ਕੋਟਕਪੂਰਾ-ਫਰੀਦਕੋਟ ਪਹੁੰਚੇ। ਇਸ ਮੋਟਰਸਾਈਕਲ ਮਾਰਚ ਨੂੰ ਡੀ ਟੀ ਐਫ ਦੇ ਸਾਬਕਾ ਜਿਲ੍ਹਾ ਪ੍ਰਧਾਨ ਪਰਮਜੀਤ ਸੰਧੂ ਨੇ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਹਰੀ ਚੰਦ ਮੋੜ ਵੀ ਹਾਜਰ ਸਨ ਡੀ ਟੀ ਐਫ ਦੇ ਆਗੂਆ ਵੱਲੋਂ ਅੱਜ ਜੈਤੋ ਬੱਸ ਅੱਡਾ ਚੋਂਕ ਅਤੇ ਕੋਟਕਪੂਰਾ ਚੌਕ ਵਿਖੇ ਕੈਪਟਨ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖਿਲਾਫ ਪੁਤਲਾ ਫੂਕ ਕੇ ਪਿੱਟ ਸਿਆਪਾ ਕੀਤਾ ਗਿਆ । ਅਧਿਆਪਕਾਂ ਨੇ ਫਰੀਦਕੋਟ ਤੋਂ ਜੈਤੋ ਤੱਕ ਮੋਟਰਸਾਈਕਲ ਮਾਰਚ ਕਰਦੇ ਹੋਏ ਪਿੰਡਾ ਵਿੱਚ ਹੱਥ ਪਰਚੇ ਵੰਡ ਕੇ ਸਰਕਾਰ ਨੂੰ ਕਟਹਿਰੇ ਵਿੱਚ ਖੜਾ ਕੀਤਾ ਅਧਿਆਪਕ ਆਗੂਆਂ ਨੇ ਮੰਗ ਕੀਤੀ ਕੇ ਨਵੀਂ ਪੈਨਸ਼ਨ ਪ੍ਰਣਾਲੀ ਰੱਦ ਕਰਕੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਪਿਛਲਾ ਡੀ.ਏ.ਦਾ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ,ਪੇ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ । ਜਜ਼ੀਆ ਟੈਕਸ 200 ਰੁਪਏ ਪ੍ਰਤੀ ਮਹੀਨਾ ਬੰਦ ਕੀਤਾ ਜਾਵੇ, ਕੋਰੋਨਾ ਸਮੇਂ ਦੌਰਾਨ ਅਧਿਆਪਕਾ ਵੱਲੋਂ ਆਪਣੇ ਮੋਬਾਈਲ ਤੇ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਹੈ । ਅਧਿਆਪਕਾ ਨੇ ਕਿਸਾਨ ਮਜਦੂਰ ਮੁਲਾਜਮ ਵਿਰੋਧੀ ਮੋਦੀ ਅਤੇ ਕੈਪਟਨ ਸਰਕਾਰ ਦੀ ਪੋਲ ਖੋਲਦੇ ਹੋਏ ਕਿਹਾ ਕਿ ਕੋਰੋਨਾ ਦੀ ਆੜ ਵਿੱਚ ਮੋਦੀ ਸਰਕਾਰ ਕਿਸਾਨ ਵਿਰੋਧੀ ਪਾਸ ਕੀਤੇ ਆਰਡੀਨੈਂਸ ਵਾਪਸ ਲੈਣ ਮੰਗ ਕੀਤੀ ਅਤੇ ਕੈਪਟਨ ਸਰਕਾਰ ਲੋਕ ਵਿਰੋਧੀ ਫੈਸਲੇ ਲੈ ਰਹੇ ਹਨ ਜਿੰਨ੍ਹਾਂ ਦਾ ਡਟਵਾ ਵਿਰੋਧ ਕੀਤਾ। ਇਸ ਮੌਕੇ ਕੰਪਿਊਟਰ ਟੀਚਰ ਯੂਨੀਅਨ ਵੱਲੋਂ ਜਗਸੀਰ ਸਿੰਘ , ਈ ਟੀ ਟੀ ਟੀਚਰਜ ਯੂਨੀਆਨ ਵੱਲੋਂ ਜਗਤਾਰ ਖਾਰਾ, ਬੀ ਐਡ ਫਰੰਟ ਵੱਲੋਂ ਹਰਮੀਤ ਬਾਜਾਖਾਨਾ ਸ਼ਾਮਿਲ ਹੋਏ। ਇਸ ਮੌਕੇ ਡੀ ਟੀ ਐਫ ਦੇ ਗਗਨ ਪਾਹਵਾ, ਪਰਦੀਪ ਸਿੰਘ, ਕੁਲਦੀਪ ਘਣੀਆ, ਮੈਡਮ ਜਤਿੰਦਰ ਕੌਰ, ਕੁਲਵਿੰਦਰ ਬਰਾੜ, ਸੁਰਿੰਦਰ ਪੁਰੀ, ਮਨੀਸ਼ ਕੁਮਾਰ, ਕੁਲਵਿੰਦਰ ਮੋੜ, ਹਰਵਿੰਦਰ ਬਰਾੜ, ਲਵਕਰਨ ਸਿੰਘ, ਹਰਜਸਦੀਪ ਸਿੰਘ, ਗੁਰਜਿੰਦਰ ਡੋਹਕ, ਸੰਦੀਪ ਕੁਮਾਰ ਸੈਕੜੇ ਅਧਿਆਪਕ ਹਾਜਰ ਸਨ।

Subscriber

173808

No. of Visitors

FastMail