नई दिल्ली सही समय पर देंगे जवाब, ईरान के हमले पर इजरायल ने बुलाई आपात बैठक नई दिल्ली IPL 2024 मैच में गिरे झंडों को देख Shah Rukh Khan ने तुरंत किया काम, एक्टर की हरकत ने जीता लोगों का दिल नई दिल्‍ली विकेट के पीछे से बता रहे थे कि क्‍या काम कर रहा है, Hardik Pandya ने MI की हार के लिए CSK के 2 खिलाड़‍ियों को ठहराया जिम्‍मेदार नई दिल्ली सलमान के घर के बाहर फायरिंग: आरोपियों को लेकर मिली नई जानकारी, अभिनेता के भी घर बदलने की चर्चा कन्याकुमारी दक्षिण की इस सीट पर द्रविड़ धारा की राजनीति को नहीं मिली जगह, इनके बीच है मुकाबला नई दिल्‍ली युवा विकेटकीपर और मलिंगा, जीत के बाद ऋतुराज गायकवाड़ ने एमएस धोनी-पथिराना की जमकर की तारीफ नई दिल्ली ईरान और इजरायल के बीच बढ़ते तनाव का शेयर बाजार पर दिखा असर, सेंसेक्स 930 अंक लुढ़का नई दिल्ली घर पर गोलियां चलने के बाद सलमान खान से मिलने पहुंचे भाई अरबाज और सोहेल, अर्पिता खान भी आईं नजर
EPaper SignIn
नई दिल्ली - सही समय पर देंगे जवाब, ईरान के हमले पर इजरायल ने बुलाई आपात बैठक     नई दिल्ली - IPL 2024 मैच में गिरे झंडों को देख Shah Rukh Khan ने तुरंत किया काम, एक्टर की हरकत ने जीता लोगों का दिल     नई दिल्‍ली - विकेट के पीछे से बता रहे थे कि क्‍या काम कर रहा है, Hardik Pandya ने MI की हार के लिए CSK के 2 खिलाड़‍ियों को ठहराया जिम्‍मेदार     नई दिल्ली - सलमान के घर के बाहर फायरिंग: आरोपियों को लेकर मिली नई जानकारी, अभिनेता के भी घर बदलने की चर्चा     कन्याकुमारी - दक्षिण की इस सीट पर द्रविड़ धारा की राजनीति को नहीं मिली जगह, इनके बीच है मुकाबला     नई दिल्‍ली - युवा विकेटकीपर और मलिंगा, जीत के बाद ऋतुराज गायकवाड़ ने एमएस धोनी-पथिराना की जमकर की तारीफ     नई दिल्ली - ईरान और इजरायल के बीच बढ़ते तनाव का शेयर बाजार पर दिखा असर, सेंसेक्स 930 अंक लुढ़का     नई दिल्ली - घर पर गोलियां चलने के बाद सलमान खान से मिलने पहुंचे भाई अरबाज और सोहेल, अर्पिता खान भी आईं नजर    

ਕਾਹਨ ਸਿੰਘਵਾਲਾ ਦੀ ਪੰਚਾਇ ਨੇ ਕਰਵਾਏ 113 ਦੇ ਕੋਰੋਨਾ ਟੈਸਟ
  • 151113014 - CHARANJIT SINGH 0

ਪਿੰਡ ਕਾਹਨ ਸਿੰਘ ਵਾਲਾ ਦੀ ਪੰਚਾਇਤ ਨੇ ਕਰਵਾਏ 113 ਵਿਅਕਤੀਆ ਦੇ ਕੋਰੋਨਾ ਟੈਸਟ ਮੋਗਾ, 18 ਸਤੰਬਰ (ਚਰਨਜੀਤ ਸਿੰਘ ਗਾਹਲਾ ) – ਸਿਹਤ ਵਿਭਾਗ ਵੱਲੋਂ ਕੋਰੋਨਾ ਪ੍ਰਤੀ ਫੈਲਾਈਆਂ ਜਾ ਰਹੀਆਂ ਅਫਵਾਹਾਂ ਖਿਲਾਫ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਕਾਰਨ ਬਲਾਕ ਡਰੋਲੀ ਭਾਈ ਦੀਆਂ ਪੰਚਾਇਤਾਂ ਵੱਲੋਂ ਵੱਡੀ ਗਿਣਤੀ ‘ਚ ਪਿੰਡਾਂ ਦੇ ਵਾਸੀਆਂ ਦੇ ਕੋਰੋਨਾ ਦੇ ਟੈਸਟ ਕਰਵਾਏ ਜਾ ਰਹੇ ਹਨ। ਇਸੇ ਕੜੀ ਤਹਿਤ ਪਿੰਡ ਕਾਹਨ ਸਿੰਘ ਵਾਲਾ ਵਿਖੇ ਗਰਾਮ ਪੰਚਾਇਤ ਨੇ 113 ਵਿਅਕਤੀਆਂ ਦੇ ਕੋਰੋਨਾ ਦੇ ਸੈਂਪਲ ਕਰਵਾਏ ਗਏ। ਮਾਸ ਮੀਡੀਆ ਵਿੰਗ ਡਰੋਲੀ ਭਾਈ ਦੇ ਇੰਚਾਰਜ਼ ਬੀਈਈ ਰਛਪਾਲ ਸਿੰਘ ਸੋਸਣ ਵੱਲੋਂ ਜਾਰੀ ਪ੍ਰੈੱਸ ਨੋਟ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਬਲਾਕ ਡਰੋਲੀ ਭਾਈ ਡਾ ਇੰਦਰਵੀਰ ਸਿੰਘ ਗਿੱਲ ਦੀ ਅਗਵਾਈ ‘ਚ ਪਿੰਡਾਂ ‘ਚ ਅਫਵਾਹਾਂ ਖਿਲਾਫ ਜਾਗਰੂਕਤਾ ਮੁਹਿੰਮ ਚਲਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਬੀਈਈ ਰਛਪਾਲ ਸਿੰਘ ਸੋਸਣ ਅਤੇ ਫੀਲਡ ਸਟਾਫ ਵੱਲੋਂ ਪੰਚਾਇਤਾਂ ਨਾਲ ਮੀਟਿੰਗ ਕਰਕੇ ਸੈਂਪਲ ਕਰਵਾਉਣ ਦੀ ਮੁਹਿੰਮ ਭਖਾਈ ਗਈ ਹੈ। ਉਹਨਾਂ ਦੱਸਿਆ ਕਿ ਕਾਹਨ ਸਿੰਘ ਵਾਲਾ ਦੇ ਸਰਪੰਚ ਮਨਜੀਤ ਕੌਰ, ਪੰਚ ਸੁਖਮੰਦਰ ਸਿੰਘ, ਪੰਚ ਕੇਵਲ ਸਿੰਘ, ਪੰਚ ਭਗਵੰਤ ਸਿੰਘ, ਸਾਬਕਾ ਸਰਪੰਚ ਤੇਜਿੰਦਰ ਸਿੰਘ, ਸ਼ਮਸ਼ੇਰ ਸਿੰਘ ਨੰਬਰਦਾਰ, ਗੁਰਭੇਜ ਸਿੰਘ ਸ਼ੋਸ਼ਲ ਵਰਕਰ, ਮੁਖਤਿਆਰ ਸਿੰਘ ਸ਼ੋਸ਼ਲ ਵਰਕਰ ਵੱਲੋਂ ਹੰਭਲਾ ਮਾਰ ਕੇ ਪਿੰਡ ਦੇ ਲੋਕਾਂ ਦੇ ਸੈਂਪਲ ਕਰਵਾਏ ਗਏ ਜਦਕਿ ਏ. ਐਨ.ਐਮ. ਕਿਰਨਦੀਪ ਕੌਰ, ਆਸ਼ਾ ਸੁਖਜੀਤ ਕੌਰ, ਆਸ਼ਾ ਜਸਪ੍ਰੀਤ ਕੌਰ, ਆਸ਼ਾ ਰਾਜਵਿੰਦਰ ਕੌਰ ਵੱਲੋਂ ਮਹਿਲਾਵਾਂ ਦੇ ਸੈਂਪਲ ਕਰਵਾਉਣ ਲਈ ਸਖਤ ਮਿਹਨਤ ਕੀਤੀ ਗਈ। ਇਸ ਨਾਲ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਹਿ ਨੂੰ ਵੀ ਸਫ਼ਲਤਾ ਮਿਲੇਗੀ। ਡਾ ਗਿੱਲ ਨੇ ਦੱਸਿਆ ਕਿ ਜੇਕਰ ਕੋਈ ਵਿਅਕਤੀ ਪਾਜ਼ੇਟਿਵ ਆਉਂਦਾ ਹੈ ਤਾਂ ਉਸਨੂੰ ਘਰ ‘ਚ ਹੀ ਇਕਾਂਤਵਾਸ ਕੀਤਾ ਜਾਂਦਾ ਹੈ। ਸੈਂਪਲ ਲੈਣ ਵਾਲੀ ਟੀਮ ‘ਚ ਰਾਮਪਾਲ ਸਿੰਘ ਲੈਬ ਟੈਕਨੀਸ਼ੀਅਨ ਗਰੇਡ-1, ਜੋਗਿੰਦਰ ਸਿੰਘ ਸਿਹਤ ਵਰਕਰ, ਸੀ.ਐਚ.ਓ. ਪਰਵੀਨ ਕੌਰ, ਸੀ.ਐਚ.ਓ. ਅਮਨਦੀਪ ਕੌਰ ਛੋਟਾ ਘਰ, ਸੀ.ਐਚ.ਓ. ਅਮਨਦੀਪ ਕੌਰ ਸਾਫੂਵਾਲਾ, ਸੀ.ਐਚ.ਓ. ਜਸਪ੍ਰੀਤ ਕੌਰ ਜੈਮਲਵਾਲਾ ਤੇ ਡਰਾਈਵਰ ਕੁਲਦੀਪ ਸਿੰਘ ਸ਼ਾਮਿਲ ਸਨ।

Subscriber

173821

No. of Visitors

FastMail