EPaper SignIn
तिरुवनंतपुरम - अगर कांग्रेस कुछ नहीं तो पीएम मोदी डरते क्यों हैं.... दूसरे चरण के चुनाव से पहले खरगे ने बीजेपी के खिलाफ खोला मोर्चा     नई दिल्ली - Umang APP से चंद मिनटों में निकाल पाएंगे PF का पैसा     नई दिल्ली - आज घोषित होंगे एमपी बोर्ड हाई स्कूल और हायर सेकेंड्री के नतीजे, MPBSE अध्यक्ष करेंगे घोषणा     नई दिल्‍ली - हम अपनी कमजोरी नहीं, इस कारण हारे, Ruturaj Gaikwad ने शिकस्‍त के लिए ठहराया दोषी     आगरा - ब्रज में लापता ‘जातियों का गुरूर’ कहीं विकास के सुबूत से आस तो कहीं चेहरा पैरोकार     नई दिल्ली - RBI ने महाराष्‍ट्र के इस बैंक पर लगा दीं कई पाबंदियां, खातों से एक रुपया भी नहीं निकाल सकेंगे ग्राहक    

ਸਿਹਤ ਅਧਿਕਾਰੀਆਂ ਵੱਲੋ ਕਰੋਨਾ ਜਾਗਰੂਕਤਾ ਪੰਫਲੈਟ ਰਿਲੀਜ਼
  • 151113014 - CHARANJIT SINGH 0

ਮੋਗਾ, 21 ਸਤੰਬਰ ( Charanjit Gahla )ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਮੋਗਾ ਵੱਲੋ ਮਿਸ਼ਨ ਫਤਹਿ ਤਹਿਤ ਕੋਰੋਨਾ ਦੇ ਸੰਕਰਮਣ ਨੂੰ ਰੋਕਣ ਸਬੰਧੀ ਵੱਧ ਤੋ ਵੱਧ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਜ਼ਿਲ੍ਹਾ ਪੱਧਰੀ ਵਿਸ਼ੇਸ ਗਤੀਵਿਧੀਆਂ ਜਾਰੀ ਹਨ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਦੇ ਨਾਲ ਨਾਲ ਸਾਡੇ ਸਟਾਫ ਮੈਬਰਾਂ ਵੱਲੋ ਕਰੋਨਾ ਤੋ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਵੀ ਜਾਰੀ ਹੈ ਤਾਂ ਕਿ ਜਿੱਥੋ ਤੱਕ ਹੋ ਸਕੇ ਵੱਧ ਤੋ ਵੱਧ ਲੋਕਾਂ ਨੂੰ ਇਸਦੀ ਚਪੇਟ ਵਿੱਚ ਆਉਣ ਤੋ ਬਚਾਇਆ ਜਾ ਸਕੇ ਅਤੇ ਮਿਸ਼ਨ ਫਤਹਿ ਨੂੰ ਕਾਮਯਾਬ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਮੋਗਾ ਵਾਸੀਆਂ ਵਿੱਚ ਕਰੋਨਾ ਦੇ ਸੰਕਰਮਣ ਪ੍ਰਤੀ ਵੱਧ ਤੋ ਵੱਧ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਅੱਜ ਸਿਹਤ ਅਧਿਕਾਰੀਆ ਵੱਲੋਂ ਕਰੋਨਾ ਨਾਲ ਸਬੰਧਤ ਪੈਫਲਿਟ ਜਾਰੀ ਕੀਤਾ ਗਿਆ, ਜਿਸ ਵਿੱਚ ਦਰਸਾਇਆ ਗਿਆ ਹੈ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਬੁਖਾਰ, ਸਾਹ ਲੈਣ ਵਿੱਚ ਤਕਲੀਫ, ਖਾਂਸੀ, ਥਕਾਵਟ ਵਰਗੇ ਲੱਛਣ ਦਿਖਾਈ ਦੇਣ ਤਾਂ ਆਰ.ਟੀ.ਪੀ.ਸੀ.ਆਰ, ਟਰੂਨੈਟ ਅਤੇ ਐਟੀਜ਼ਨ ਟੈਸਟ ਵੱਖ ਵੱਖ ਸਿਹਤ ਸੰਸਥਾਵਾਂ ਵਿੱਚ ਕੀਤੇ ਜਾਦੇ ਹਨ, ਜਿਵੇਂ ਕਿ ਸਰਕਾਰੀ ਹਸਪਤਾਲ ਮੋਗਾ, ਸਰਕਾਰੀ ਹਸਪਤਾਲ ਡਰੋਲੀ ਭਾਈ , ਸਰਕਾਰੀ ਹਸਪਤਾਲ ਢੁਡੀਕੇ, ਸਰਕਾਰੀ ਹਸਪਤਾਲ ਬਾਘਾਪੁਰਾਣਾ, ਸਰਕਾਰੀ ਹਸਪਤਾਲ ਨਿਹਾਲ ਸਿੰਘ ਵਾਲਾ, ਸਰਕਾਰੀ ਹਸਪਤਾਲ ਬੱਧਨੀ ਕਲਾ, ਅਤੇ ਸਰਕਾਰੀ ਹਸਪਤਾਲ ਕੋਟ ਈਸੇ ਖਾਂ ਵਿਖੇ ਨੋਵਲ ਕੋਰੋਨਾ ਦੇ ਟੈਸਟ ਮਾਹਿਰ ਮੈਡੀਕਲ ਅਫਸਰਾਂ ਤੇ ਸਿਹਤ ਵਿਭਾਗ ਦੇ ਸਟਾਫ ਵੱਲੋਂ ਕੀਤੇ ਜਾਦੇ ਹਨ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਕਰੋਨਾ ਨਾਲ ਸਬੰਧਤ ਇਸ ਪੈਫਲਿਟ ਵਿੱਚ ਹੋਰ ਵੀ ਬਹੁਤ ਸਾਰੀ ਮਹੱਤਵਪੂਰਨ ਜਾਣਕਾਰੀ ਦਰਸਾਈ ਗਈ ਹੈ। ਪੰਫਲੈਂਟ ਰਿਲੀਜ਼ ਕਰਨ ਮੌਕੇ ਸਿਵਲ ਸਰਜਨ ਕੋਲ ਡਾ ਸੁਖਪ੍ਰੀਤ ਸਿੰਘ ਬਰਾੜ ਡਿਪਟੀ ਮੈਡੀਕਲ ਕਮਿਸ਼ਨਰ ਮੋਗਾ, ਡਾ ਰੁਪਿੰਦਰ ਕੌਰ ਗਿੱਲ ਜਿਲਾ ਪਰਿਵਾਰ ਤੇ ਭਲਾਈ ਅਫਸਰ, ਡਾ. ਕਮਲਦੀਪ ਕੌਰ ਮਾਹਲ ਡਿਪਟੀ ਡਾਇਰੈਕਟਰ ਡੈਂਟਲ ਵਿਭਾਗ, ਡਾ ਜਸਵੰਤ ਸਿੰਘ ਸਹਾਇਕ ਸਿਵਲ ਸਰਜਨ ਮੋਗਾ, ਡਾ ਰਾਜ਼ੇਸ਼ ਅੱਤਰੀ ਸੀਨੀਅਰ ਮੈਡੀਕਲ ਅਫਸਰ ਮੋਗਾ ਅਤੇ ਹੋਰ ਹਾਜ਼ਰ ਸਨ।

Subscriber

173828

No. of Visitors

FastMail