नई दिल्ली PM मोदी और राहुल गांधी के चुनावी भाषणों पर बीजेपी और कांग्रेस को मिला नोटिस, चुनाव आयोग ने मांगा जवाब नई दिल्‍ली दिल्‍ली कैपिटल्‍स के तेज गेंदबाज को लगी जोरदार फटकार, गुजरात के खिलाफ ऐसा करना पड़ गया भारी नई दिल्ली Aamir Khan की फिल्म Sitaare Zameen Par को लेकर आया बड़ा अपडेट, जानिए कब शुरू हो सकती है शूटिंग नई दिल्ली अरुणाचल में भारी बारिश के बाद भूस्खलन में बहा हाईवे, चीन की सीमा से जुड़े इलाकों से कटा संपर्क नई दिल्ली गांधीनगर में क्या फिर कमल खिलाएंगे बीजेपी के चाणक्य नई दिल्ली Royal Enfield और JAWA की मुश्किलें बढ़ाने आ रही ऑस्ट्रियन कंपनी, एक साथ लॉन्च होंगी 4 नई बाइक्स दिल्ली World Malaria Day कोविड काल के बाद दुनिया में बढ़ा मलेरिया, 95% केस अफ्रीकी देशों में, क्लाइमेट चेंज जबलपुर प्रोफेसर ने प्रत्याशी के समर्थन में किया पोस्ट तो हो गया निलंबन, एमपी में चुनाव आचार संहिता उल्लंघन का मामला नई दिल्‍ली Rishabh Pant के शॉट से चोटिल हुआ BCCI का कैमरामैन, DC के कप्‍तान ने स्‍पेशल मैसेज देकर मांगी माफी
EPaper SignIn
नई दिल्ली - PM मोदी और राहुल गांधी के चुनावी भाषणों पर बीजेपी और कांग्रेस को मिला नोटिस, चुनाव आयोग ने मांगा जवाब     नई दिल्‍ली - दिल्‍ली कैपिटल्‍स के तेज गेंदबाज को लगी जोरदार फटकार, गुजरात के खिलाफ ऐसा करना पड़ गया भारी     नई दिल्ली - Aamir Khan की फिल्म Sitaare Zameen Par को लेकर आया बड़ा अपडेट, जानिए कब शुरू हो सकती है शूटिंग     नई दिल्ली - अरुणाचल में भारी बारिश के बाद भूस्खलन में बहा हाईवे, चीन की सीमा से जुड़े इलाकों से कटा संपर्क     नई दिल्ली - गांधीनगर में क्या फिर कमल खिलाएंगे बीजेपी के चाणक्य     नई दिल्ली - Royal Enfield और JAWA की मुश्किलें बढ़ाने आ रही ऑस्ट्रियन कंपनी, एक साथ लॉन्च होंगी 4 नई बाइक्स     दिल्ली - World Malaria Day कोविड काल के बाद दुनिया में बढ़ा मलेरिया, 95% केस अफ्रीकी देशों में, क्लाइमेट चेंज     जबलपुर - प्रोफेसर ने प्रत्याशी के समर्थन में किया पोस्ट तो हो गया निलंबन, एमपी में चुनाव आचार संहिता उल्लंघन का मामला     नई दिल्‍ली - Rishabh Pant के शॉट से चोटिल हुआ BCCI का कैमरामैन, DC के कप्‍तान ने स्‍पेशल मैसेज देकर मांगी माफी    

ਕੇਂਦਰੀ ਆਰਡੀਨੈਂਸ ਦੇ ਵਿਰੋਧ ਵਿਚ ਜੱਟ ਮਹਾਂ ਸਭਾ ਵਲੋਂ ਰੋਸ
  • 151128798 - TIRTH SINGH 0

21 ਸਤੰਬਰ ( ਵਿਜੇ ਮਿਹਰਾ/ਸੋਨੂੰ) ਜ਼ਿਲ੍ਹਾ ਫ਼ਰੀਦਕੋਟ ਦੇ ਸ਼ਹਿਰ ਜੈਤੋ ਵਿੱਚ ਅੱਜ ਕੇਂਦਰ ਸਰਕਾਰ ਦੇ ਖੇਤੀ ਸੁਧਾਰ ਆਰਡੀਨੈਂਸ ਦੇ ਰੋਹ ਵਜੋਂ ਅੱਜ ਜੱਟ ਮਹਾਂ ਸਭਾ ਜ਼ਿਲ੍ਹਾ ਫ਼ਰੀਦਕੋਟ ਨੇ ਬਾਜ਼ਾਰ ਵਿੱਚ ਰੋਸ ਮਾਰਚ ਕੱਢਿਆ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।ਇਸ ਮੌਕੇ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜੱਟ ਮਹਾਂ ਸਭਾ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸੁਰਜੀਤ ਸਿੰਘ ਬਾਬਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਲਾਹਾ ਪਹੁੰਚਾਉਣ ਲਈ ਕਿਸਾਨ ਮਾਰੂ ਆਰਡੀਨੈਂਸ ਲੈ ਕੇ ਆਈ ਹੈ।ਜਿਸ ਦੇ ਸਿੱਟੇ ਆਉਣ ਵਾਲੇ ਸਮੇਂ ਅੰਦਰ ਬਹੁਤ ਹੀ ਭਿਆਨਕ ਨਿਕਲਣਗੇ।ਕਰਜੇ ਦੀ ਮਾਰ ਝੱਲ ਰਿਹਾ ਕਿਸਾਨ ਪਹਿਲਾਂ ਹੀ ਖੁਦਕੁਸ਼ੀਆਂ ਦੇ ਰਾਹ ਤੁਰਿਆ ਹੋਇਆ ਹੈ।ਇਸ ਆਰਡੀਨੈਂਸ ਦੇ ਆਉਣ ਨਾਲ ਕਿਸਾਨ ਦੀ ਹਾਲਤ ਹੋਰ ਪਤਲੀ ਪੈ ਜਾਵੇਗੀ।ਉਨ੍ਹਾਂ ਕਿਹਾ ਕਿ ਇਹ ਆਰਡੀਨੈਂਸ ਬਿਲਕੁੱਲ ਕਿਸਾਨ ਵਿਰੋਧੀ ਤੇ ਪੂੰਜੀਪਤੀਆਂ ਦੇ ਪੱਖੀ ਹੈ।ਇਸ ਨਾਲ ਜਿੱਥੇ ਕਿਸਾਨ ਦੀ ਫ਼ਸਲ ਰੁਲੇਗੀ ਉੱਥੇ ਹੀ ਕੁੱਝ ਕੁ ਘਰਾਣਿਆਂ ਦੇ ਹੱਥ ਖਾਦ ਪਦਾਰਥ ਆਉਣ ਨਾਲ ਬਾਜ਼ਾਰ ਵਿੱਚ ਕਾਲਾਬਾਜ਼ਾਰੀ ਵਧੇਗੀ। ਜਿਸ ਦੇ ਚੱਲਦਿਆਂ ਜੱਟ ਮਹਾਂ ਸਭਾ ਤੇ ਕਾਂਗਰਸ ਪਾਰਟੀ ਇਸ ਕਾਲੇ ਕਾਨੂੰਨ ਨੂੰ ਰੱਦ ਕਰਵਾਉਣ ਲਈ ਕਿਸੇ ਵੀ ਤਰ੍ਹਾਂ ਦੇ ਸੰਘਰਸ਼ ਤੋਂ ਪਿੱਛੇ ਨਹੀਂ ਹਟੇਗੀ।ਇਸ ਮੌਕੇ 'ਤੇ ਗੁਰਪ੍ਰੀਤ ਸਿੰਘ ਡੋਡ ਚੇਅਰਮੈਨ ਬਲਾਕ ਸੰਮਤੀ ਜੈਤੋ, ਕਮਲਜੀਤ ਕੌਰ ਬਰਾੜ ਚੰਦਭਾਨ ਵਾਈਸ ਚੇਅਰਪਰਸਨ ਬਲਾਕ ਸੰਮਤੀ ਜੈਤੋ, ਅਵਤਾਰ ਸਿੰਘ ਬਰਾੜ ਬਲਾਕ ਸੰਮਤੀ ਮੈਂਬਰ,ਗੁਰਤੇਜ ਸਿੰਘ ਦਬੜੀਖਾਨਾ ਬਲਾਕ ਸੰਮਤੀ ਮੈਂਬਰ, ਜਸਵੰਤ ਸਿੰਘ ਮਾਨ ਬਲਾਕ ਸੰਮਤੀ ਮੈਂਬਰ, ਡਾਕਟਰ ਸਤਨਾਮ ਸਿੰਘ ਬਲਾਕ ਸੰਮਤੀ, ਸਰਪੰਚ ਕਰਮ ਸਿੰਘ ਅਜਿੱਤਗਿੱਲ ਪ੍ਰਧਾਨ ਪੰਚਾਇਤ ਯੂਨੀਅਨ ਵਿਧਾਨ ਸਭਾ ਹਲਕਾ ਜੈਤੋ , ਸਰਪੰਚ ਭਗਵੰਤ ਸਿੰਘ ਚੈਨਾ, ਸਰਪੰਚ ਗੁਰਪ੍ਰੀਤ ਸਿੰਘ, ਸਰਪੰਚ ਅੰਮ੍ਰਿਤ ਸਿੰਘ ਸੰਘਾ, ਸਰਪੰਚ ਗੁਰਦੀਪ ਸਿੰਘ ਜੈਲਦਾਰ,ਸਰਪੰਚ ਧਰਮਿੰਦਰ ਸਿੰਘ, ਸਰਪੰਚ ਲਵਪ੍ਰੀਤ ਸਿੰਘ, ਸਰਪੰਚ ਮਨਿੰਦਰ ਸਿੰਘ, ਸਰਪੰਚ ਲਛਮਣ ਸਿੰਘ, ਸਰਪੰਚ ਬੂਟਾ ਸਿੰਘ, ਸਰਪੰਚ ਬਲਕਰਨ ਸਿੰਘ, ਸਰਪੰਚ ਭੁਪਿੰਦਰ ਸਿੰਘ, ਸਰਪੰਚ ਜੰਮੂ ਕਸ਼ਮੀਰ ਸਿੰਘ, ਸਰਪੰਚ ਜਸਕਰਨ ਸਿੰਘ, ਸਰਪੰਚ ਜਗਦੇਵ ਸਿੰਘ, ਸਰਪੰਚ ਗੁਰਚਰਨ ਸਿੰਘ, ਸਰਪੰਚ ਬਿਰਛਾ ਸਿੰਘ, ਸਰਪੰਚ ਕੌਰ ਸਿੰਘ, ਚਮਕੌਰ ਸਿੰਘ ਰਾਮੇਆਣਾ, ਗਿਆਨ ਸਿੰਘ ਸੰਧੂ ਰਾਮੇਆਣਾ, ਗਗਨ ਧਾਲੀਵਾਲ ਰਾਮੇਆਣਾ, ਰਾਜਬਿੰਦਰ ਸਿੰਘ ਰਾਜਾ ਸੰਧੂ ਚੈਨਾ, ਸੱਤਾ ਭਾਊ, ਡੀਸਰ ਸੂਰਘੂਰੀ, ਕਰਨੈਲ ਸਿੰਘ ਅਜਿੱਤਗਿੱਲ, ਬਲਵਿੰਦਰ ਸਿੰਘ ਸਾਬਕਾ ਸਰਪੰਚ, ਨਛੱਤਰ ਸਿੰਘ ਪੰਚ, ਗੁਰਪ੍ਰੀਤ ਸਿੰਘ ਦਲ ਸਿੰਘ ਵਾਲਾ, ਰੂਪ ਸਿੰਘ ਪੰਚ, ਰਣਜੀਤ ਸਿੰਘ ਪ੍ਰਧਾਨ, ਲਖਵੀਰ ਸਿੰਘ,ਰਾਣਾ ਪੰਚ, ਮਹਿੰਦਰ ਸਿੰਘ, ਪੱਪੂ ਸਿੰਘ ਜੈਤੋ, ਗੋਪੀ ਰੋੜੀਕਪੂਰਾ,ਕੌਰ ਸਿੰਘ ਸਰਪੰਚ, ਬਸੰਤ ਸਿੰਘ ਚੈਨਾ, ਗੁਰਚਰਨ ਸਿੰਘ ਸਰਪੰਚ ਆਦਿ ਹਾਜ਼ਰ ਸਨ।

Subscriber

173828

No. of Visitors

FastMail