ਪਿੰਡ ਮਧੀਰ ਵਿੱਚ ਕਿਸਾਨਾਂ ਵੱਲੋਂ ਆਰਡੀਨੈਂਸ ਦਾ ਵਿਰੋਧ
- 151125678 - MANDEEP SINGH
0
ਗਿੱਦੜਬਾਹਾ (ਮਨਦੀਪ ਮਧੀਰ)21/09/20ਪਿੰਡ ਮਧੀਰ ਵਿਚ ਕਿਸਾਨ ਯੂਨੀਅਨ ਅਤੇ ਪਿੰਡ ਦੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਆਰਡੀਨੈਂਸ ਦੇ ਵਿਰੋਧ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆਇਸ ਮੌਕੇ ਜਿਲਾ ਪ੍ਰਧਾਨ ਗਗਨਦੀਪ ਸਿੰਘ ਤੇ ਕਿਸਾਨ ਯੂਨੀਅਨ ਦੇ ਹੋਰ ਆਗੂ ਮੌਜੂਦ ਸਨ