नई दिल्ली सही समय पर देंगे जवाब, ईरान के हमले पर इजरायल ने बुलाई आपात बैठक नई दिल्ली IPL 2024 मैच में गिरे झंडों को देख Shah Rukh Khan ने तुरंत किया काम, एक्टर की हरकत ने जीता लोगों का दिल नई दिल्‍ली विकेट के पीछे से बता रहे थे कि क्‍या काम कर रहा है, Hardik Pandya ने MI की हार के लिए CSK के 2 खिलाड़‍ियों को ठहराया जिम्‍मेदार नई दिल्ली सलमान के घर के बाहर फायरिंग: आरोपियों को लेकर मिली नई जानकारी, अभिनेता के भी घर बदलने की चर्चा कन्याकुमारी दक्षिण की इस सीट पर द्रविड़ धारा की राजनीति को नहीं मिली जगह, इनके बीच है मुकाबला नई दिल्‍ली युवा विकेटकीपर और मलिंगा, जीत के बाद ऋतुराज गायकवाड़ ने एमएस धोनी-पथिराना की जमकर की तारीफ नई दिल्ली ईरान और इजरायल के बीच बढ़ते तनाव का शेयर बाजार पर दिखा असर, सेंसेक्स 930 अंक लुढ़का नई दिल्ली घर पर गोलियां चलने के बाद सलमान खान से मिलने पहुंचे भाई अरबाज और सोहेल, अर्पिता खान भी आईं नजर
EPaper SignIn
नई दिल्ली - सही समय पर देंगे जवाब, ईरान के हमले पर इजरायल ने बुलाई आपात बैठक     नई दिल्ली - IPL 2024 मैच में गिरे झंडों को देख Shah Rukh Khan ने तुरंत किया काम, एक्टर की हरकत ने जीता लोगों का दिल     नई दिल्‍ली - विकेट के पीछे से बता रहे थे कि क्‍या काम कर रहा है, Hardik Pandya ने MI की हार के लिए CSK के 2 खिलाड़‍ियों को ठहराया जिम्‍मेदार     नई दिल्ली - सलमान के घर के बाहर फायरिंग: आरोपियों को लेकर मिली नई जानकारी, अभिनेता के भी घर बदलने की चर्चा     कन्याकुमारी - दक्षिण की इस सीट पर द्रविड़ धारा की राजनीति को नहीं मिली जगह, इनके बीच है मुकाबला     नई दिल्‍ली - युवा विकेटकीपर और मलिंगा, जीत के बाद ऋतुराज गायकवाड़ ने एमएस धोनी-पथिराना की जमकर की तारीफ     नई दिल्ली - ईरान और इजरायल के बीच बढ़ते तनाव का शेयर बाजार पर दिखा असर, सेंसेक्स 930 अंक लुढ़का     नई दिल्ली - घर पर गोलियां चलने के बाद सलमान खान से मिलने पहुंचे भाई अरबाज और सोहेल, अर्पिता खान भी आईं नजर    

ਜ਼ਿਲ੍ਹਾ ਮੋਗਾ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ - DC
  • 151113014 - CHARANJIT SINGH 0

ਮੋਗਾ, 27 ਸਤੰਬਰ ( Charanjit Gahla ) - ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 27 ਸਤੰਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਦੇ ਐਲਾਨ ਦੇ ਨਾਲ ਹੀ ਜ਼ਿਲ੍ਹਾ ਮੋਗਾ ਵਿੱਚ ਵੀ ਅੱਜ ਤੋਂ ਹੀ ਖਰੀਦ ਸ਼ੁਰੂ ਹੋ ਗਈ ਹੈ। ਅੱਜ ਪਹਿਲੇ ਦਿਨ ਕਿਸੇ ਵੀ ਮੰਡੀ ਵਿੱਚ ਝੋਨੇ ਦੀ ਆਮਦ ਨਹੀਂ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਇਸ ਵਾਰ ਜ਼ਿਲ੍ਹਾ ਮੋਗਾ ਵਿੱਚ 12.70 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਤੇ ਖਰੀਦ ਹੋਣ ਦੀ ਸੰਭਾਵਨਾ ਹੈ, ਜਿਸ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਖਰੀਦ ਪ੍ਰਬੰਧਾਂ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਬੰਧਤ ਵਿਭਾਗਾਂ ਵੱਲੋਂ ਲੋੜੀਂਦੇ ਸਟਾਫ ਅਤੇ ਮਸ਼ੀਨਰੀ ਦੀ ਤਾਇਨਾਤੀ ਕਰ ਦਿੱਤੀ ਗਈ ਹੈ। ਇਸ ਮੌਕੇ ਹਾਜ਼ਰ ਜ਼ਿਲ੍ਹਾ ਖੁਰਾਕ ਸਪਲਾਈਜ ਕੰਟਰੋਲਰ (ਡੀ.ਐਫ.ਐੱਸ.ਸੀ.) ਸ੍ਰ ਸਰਤਾਜ ਸਿੰਘ ਚੀਮਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 108 ਅਨਾਜ ਮੰਡੀਆਂ ਤੋਂ ਇਲਾਵਾ 376 ਰਾਈਸ ਸ਼ੈਲਿੰਗ ਮਿੱਲ ਅਤੇ 65 ਅਸਥਾਈ ਯਾਰਡ ਨੂੰ ਖਰੀਦ ਸਟੇਸ਼ਨ ਵਜੋਂ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਹੋਰ ਖਰੀਦ ਕੇਂਦਰ ਸਥਾਪਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਖਰੀਦ ਏਜੰਸੀਆਂ ਪਨਗ੍ਰੇਨ (34 ਫੀਸਦੀ), ਮਾਰਕਫੈੱਡ (26 ਫੀਸਦੀ), ਪਨਸਪ (22 ਫੀਸਦੀ), ਵੇਅਰ ਹਾਊਸ (13 ਫੀਸਦੀ) ਅਤੇ ਭਾਰਤੀ ਖੁਰਾਕ ਨਿਗਮ (5 ਫੀਸਦੀ) ਨੂੰ ਖਰੀਦ ਵੰਡ ਕਰ ਦਿੱਤੀ ਗਈ ਹੈ। ਲੇਬਰ ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰ ਪਹਿਲਾਂ ਹੀ ਕਰ ਲਏ ਗਏ ਸਨ। ਜ਼ਿਲ੍ਹਾ ਮੰਡੀ ਅਫ਼ਸਰ ਸ੍ਰ. ਮਨਦੀਪ ਸਿੰਘ ਅਨਾਜ ਮੰਡੀਆਂ ਵਿੱਚ ਨਿਰਵਿਘਨ ਖਰੀਦ ਲਈ ਸਾਰੇ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਾਲ ਹੀ ਸਫਾਈ ਅਤੇ ਸਮਾਜਕ ਦੂਰੀਆਂ ਦਾ ਵੀ ਵਿਸ਼ੇਸ਼ ਧਿਆਨ ਰੱਖਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਇਸ ਵਾਰ ਵੀ ਪਿਛਲੇ ਸਾਲ ਦੀ ਤਰ੍ਹਾਂ ਟੋਕਨ ਸਿਸਟਮ ਨਾਲ ਖਰੀਦ ਕੀਤੀ ਜਾਵੇਗੀ। ਆੜਤੀਆਂ ਨੂੰ ਰੰਗਦਾਰ ਟੋਕਨ ਪਾਸ ਮੁਹੱਈਆ ਕਰਵਾ ਦਿੱਤੇ ਗਏ ਹਨ। ਉਹਨਾਂ ਦੱਸਿਆ ਕਿ ਸਾਰੀਆਂ ਮੰਡੀਆਂ ਵਿੱਚ ਸਮਾਜਿਕ ਦੂਰੀ ਅਤੇ ਮਾਸਕ ਪਹਿਨਣ ਦੀਆਂ ਹਦਾੲਿਤਾਂ ਨੂੰ ਲਾਗੂ ਕਰਵਾਇਆ ਜਾਵੇਗਾ। ਹਰੇਕ ਮੰਡੀ ਵਿੱਚ ਇਸ ਲਈ ਹੱਥ ਧੋਣ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

Subscriber

173822

No. of Visitors

FastMail