मैड्रिड स्पेन में समुद्र किनारे ऊंची लहरों और तेज हवाओं का कहर, तट पर खड़े चार लोगों की मौत नई दिल्ली छिछोरे के एसिड हुए सड़क दुर्घटना का शिकार, फिल्म में निभाया था Sushant Singh Rajput के जिगरी यार का किरदार नई दिल्ली कोई कह रहा साजिश तो कोई उठा रहा यूपी सरकार पर सवाल, मुख्तार अंसारी की मौत पर नई दिल्ली 2047 तक भारत विकसित राष्ट्र बनने के लिए 9-10 फीसदी की दर से विकास की जरूरत,अमिताभ कांत ने कही बड़ी बात नई दिल्‍ली 45 रन बनाते ही ऑरेंज कैप अपने नाम कर लेंगे Virat Kohli, टॉप-5 की लिस्‍ट में हुए जबरदस्‍त बदलाव नई दिल्ली आज नहीं होगी शेयर की खरीद-बिक्री, Good Friday के मौके पर बंद है स्टॉक मार्केट नई दिल्ली Mahindra Thar 5-Door से 15 अगस्त को उठ सकता है पर्दा, पहले से बदल जाएगी ये Off-Road SUV नई दिल्ली राजस्‍थान रॉयल्‍स को लगातार दूसरी जीत का भी नहीं मिला फायदा मुंबई इंटरनेट की वजह से स्टार्स की लाइफ बनी तमाशा, Raveena Tandon ने बताया- लोगों के मन में नहीं है जिज्ञासा
EPaper SignIn
मैड्रिड - स्पेन में समुद्र किनारे ऊंची लहरों और तेज हवाओं का कहर, तट पर खड़े चार लोगों की मौत     नई दिल्ली - छिछोरे के एसिड हुए सड़क दुर्घटना का शिकार, फिल्म में निभाया था Sushant Singh Rajput के जिगरी यार का किरदार     नई दिल्ली - कोई कह रहा साजिश तो कोई उठा रहा यूपी सरकार पर सवाल, मुख्तार अंसारी की मौत पर     नई दिल्ली - 2047 तक भारत विकसित राष्ट्र बनने के लिए 9-10 फीसदी की दर से विकास की जरूरत,अमिताभ कांत ने कही बड़ी बात     नई दिल्‍ली - 45 रन बनाते ही ऑरेंज कैप अपने नाम कर लेंगे Virat Kohli, टॉप-5 की लिस्‍ट में हुए जबरदस्‍त बदलाव     नई दिल्ली - आज नहीं होगी शेयर की खरीद-बिक्री, Good Friday के मौके पर बंद है स्टॉक मार्केट     नई दिल्ली - Mahindra Thar 5-Door से 15 अगस्त को उठ सकता है पर्दा, पहले से बदल जाएगी ये Off-Road SUV     नई दिल्ली - राजस्‍थान रॉयल्‍स को लगातार दूसरी जीत का भी नहीं मिला फायदा     मुंबई - इंटरनेट की वजह से स्टार्स की लाइफ बनी तमाशा, Raveena Tandon ने बताया- लोगों के मन में नहीं है जिज्ञासा    

ਮੋਗਾ ਦੀ ਰਾਸ਼ਟਰੀ ਸਵੱਛ ਭਾਰਤ ਮਿਸ਼ਨ ਪੁਰਸਕਾਰ ਲਈ ਚੋਣ
  • 151113014 - CHARANJIT SINGH 0

ਮੋਗਾ, 30 ਸਤੰਬਰ (Charanjit Gahla ) ਭਾਰਤ ਸਰਕਾਰ ਵੱਲੋ ਸ਼ੁਰੂ ਕੀਤੇ ਗਏ ਸਵੱਛ ਭਾਰਤ ਮਿਸ਼ਨ ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਦੇ ਖੇਤਰ ਵਿੱਚ ਜਿ਼ਲ੍ਹਾ ਮੋਗਾ ਨੇ ਦੇਸ਼ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।ਇਸ ਮਾਣਮੱਤੀ ਪ੍ਰਾਪਤੀ ਲਈ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੂੰ ਭਾਰਤ ਸਰਕਾਰ ਦੇ ਕੇਂਦਰੀ ਜਲ ਸ਼ਕਤੀ ਰਾਜ ਮੰਤਰੀ ਮਿਤੀ 2 ਅਕਤੂਬਰ ਨੂੰ `ਸਵੱਛ ਭਾਰਤ ਮਿਸ਼ਨ` ਦਿਵਸ ਮੌਕੇ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕਰਨਗੇ।ਇਹ ਸਮਾਗਮ ਵਰਚੁਅਲੀ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਇਸ ਮਿਸ਼ਨ ਤਹਿਤ ਦੇਸ਼ ਵਿੱਚ ਖਾਸ ਕਰਕੇ ਪੇਂਡੂ ਖੇਤਰਾਂ ਵਿੱਚ ਲੋਕਾਂ ਨੂੰ ਆਪਣਾ ਆਲਾ ਦੁਆਲਾ ਸਾਫ਼ ਰੱਖਣ, ਪਖਾਨਿਆਂ ਦੀ ਵਰਤੋਂ ਕਰਨ ਅਤੇ ਪਾਣੀ ਦੇ ਬਚਾਅ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਮਕਸਦ ਲਈ ਜਲ ਸ਼ਕਤੀ ਮੰਤਰਾਲੇ ਵੱਲੋਂ ਤਿੰਨ ਵਰਗਾਂ (ਸਵੱਛ ਸੁੰਦਰ ਸਮੁੰਦਾਇਕ ਸ਼ੌਚਾਲਿਯ, ਸਮੁੰਦਾਇਕ ਸ਼ੌਚਾਲਿਯ ਅਭਿਆਨ, ਗੰਦਗੀ ਮੁਕਤ ਭਾਰਤ) ਵਿੱਚ ਨਾਮਜ਼ਦਗੀਆਂ ਦੀ ਮੰਗ ਕੀਤੀ ਗਈ ਸੀ। ਜਿ਼ਲ੍ਹਾ ਮੋਗਾ ਨੇ ਗੰਦਗੀ ਮੁਕਤ ਭਾਰਤ ਮੁਹਿੰਮ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜਿ਼ਲ੍ਹਾ ਮੋਗਾ ਵਿੱਚ ਵਾਲ ਪੇਟਿੰਗ ਅਤੇ ਹੋਰ ਸਾਧਨਾਂ ਰਾਹੀਂ ਸਿਰ ਤੋੜ ਜਾਗਰੂਕਤਾ ਪ੍ਰਚਾਰ ਕੀਤਾ ਗਿਆ ਜਿਸ ਨੂੰ ਭਾਰਤ ਸਰਕਾਰ ਦੇ ਜਲ ਸ਼ਕਤੀ ਮੰਤਰਾਲੇ ਵੱਲੋਂ ਬਹੁਤ ਸਰਾਹਿਆ ਗਿਆ। ਉਨ੍ਹਾਂ ਇਸ ਪੁਰਸਕਾਰ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੇ ਜਿ਼ਲ੍ਹਾ ਮੋਗਾ ਵਿੱਚ ਤਾਇਨਾਤ ਐਕਸੀਅਨ ਸ੍ਰ ਜਸਵਿੰਦਰ ਸਿੰਘ ਚਾਹਲ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਮੁਬਾਰਕਬਾਦ ਦਿੱਤੀ। ਸ੍ਰੀ ਹੰਸ ਨੇ ਅਧਿਕਾਰੀਆਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਰਾਸ਼ਟਰੀ ਪੱਧਰ ਤੇ ਜਿ਼ਲ੍ਹਾ ਮੋਗਾ ਦੀ ਬਣੀ ਇਸ ਪਹਿਚਾਣ ਨੂੰ ਬਰਕਰਾਰ ਰੱਖਿਆ ਜਾਵੇ।

Subscriber

173808

No. of Visitors

FastMail