EPaper SignIn
तिरुवनंतपुरम - अगर कांग्रेस कुछ नहीं तो पीएम मोदी डरते क्यों हैं.... दूसरे चरण के चुनाव से पहले खरगे ने बीजेपी के खिलाफ खोला मोर्चा     नई दिल्ली - Umang APP से चंद मिनटों में निकाल पाएंगे PF का पैसा     नई दिल्ली - आज घोषित होंगे एमपी बोर्ड हाई स्कूल और हायर सेकेंड्री के नतीजे, MPBSE अध्यक्ष करेंगे घोषणा     नई दिल्‍ली - हम अपनी कमजोरी नहीं, इस कारण हारे, Ruturaj Gaikwad ने शिकस्‍त के लिए ठहराया दोषी     आगरा - ब्रज में लापता ‘जातियों का गुरूर’ कहीं विकास के सुबूत से आस तो कहीं चेहरा पैरोकार     नई दिल्ली - RBI ने महाराष्‍ट्र के इस बैंक पर लगा दीं कई पाबंदियां, खातों से एक रुपया भी नहीं निकाल सकेंगे ग्राहक    

ਘਰ-ਘਰ ਰੋਜ਼ਗਾਰ 30 ਪ੍ਰਾਰਥੀਆ ਦੀ ਹੋਈ ਰੋਜ਼ਗਾਰ ਲਈ ਚੋਣ
  • 151113014 - CHARANJIT SINGH 0

ਮੋਗਾ, 23 ਨਵੰਬਰ ( Charanjit Singh) ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਗਾ ਵੱਲੋਂ ਘਰ-ਘਰ ਰੋਜ਼ਗਾਰ ਮਿਸ਼ਨ ਦੇ ਟੀਚੇ ਨੂੰ ਮੁੱਖ ਰੱਖਦੇ ਹੋਏ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਗਾ ਵੱਲੋਂ ਹਰ ਮਹੀਨੇ ਪਲੇਸਮੈਂਟ ਕੈਂਪ ਲਗਾਏ ਜਾਂਦੇ ਹਨ, ਤਾਂ ਜੋ ਬੇਰੋਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹਈਆ ਕਰਵਾਇਆ ਜਾ ਸਕੇ। ਇਸ ਮੰਤਵ ਲਈ ਰੋਜ਼ਗਾਰ ਦਫ਼ਤਰ ਮੋਗਾ ਵਿਖੇ ਇੱਕ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਕੁੱਲ 46 ਪ੍ਰਾਰਥੀਆਂ ਵੱਲੋਂ ਹਿੱਸਾ ਲਿਆ ਗਿਆ ਅਤੇ ਏ.ਐਨ.ਜੀ. ਲਾਈਫ਼ ਸਾਇੰਸਜ਼ ਇੰਡੀਆ ਲਿਮ. ਕੰਪਨੀ ਬੱਦੀ, ਕੰਪੀਟੈਂਟ ਸਾਈਨਰਜ਼ੀ ਪ੍ਰਾਈਵੇਟ ਲਿਮ. ਮੋਹਾਲੀ (ਕਾਲ ਸੈਂਟਰ) ਵੱਲੋਂ ਵੱਖ-ਵੱਖ ਆਸਾਮੀਆਂ ਲਈ ਇੰਟਰਵਿਊ ਪ੍ਰਕਿਰਿਆ ਦੇ ਆਧਾਰ ਤੇ 30 ਪ੍ਰਾਰਥੀਆਂ ਦੀ ਰੋਜ਼ਗਾਰ ਲਈ ਚੋਣ ਕੀਤੀ ਗਈ। ਜਿਲ੍ਹਾ ਰੋਜ਼ਗਾਰ ਜਨਰੇਸ਼ਨ ਸਕਿੱਲ ਡਿਵੈਲਪਮੈਂਟ ਅਤੇ ਟ੍ਰੇਨਿੰਗ ਅਫਸਰ, ਸ਼੍ਰੀਮਤੀ ਪਰਮਿੰਦਰ ਕੌਰ ਨੇ ਦੱਸਿਆ ਗਿਆ ਕਿ ਇਹ ਮਹੀਨਾਵਾਰ ਪਲੇਸਮੈਂਟ ਕੈਂਪ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਇਕ ਵਧੀਆ ਸਾਧਨ ਬਣ ਰਹੇ ਹਨ। ਉਹਨਾਂ ਵੱਲੋਂ ਮੋਗਾ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਪ੍ਰਾਰਥੀਆਂ ਦਾ ਰੋਜ਼ਗਾਰ ਦਫਤਰ ਵਿੱਚ ਨਾਮ ਦਰਜ ਨਹੀਂ ਹੈ ਆਪਣੀ ਯੋਗਤਾ ਦੇ ਅਨੁਸਾਰ ਆਪਣਾ ਨਾਮ ਦਰਜ ਕਰਵਾਉਣ ਤਾਂ ਜੋ ਉਹ ਵੀ ਭਵਿੱਖ ਵਿੱਚ ਲੱਗਣ ਵਾਲੇ ਇਹਨਾਂ ਪਲੇਸਮੈਂਟ ਕੈਂਪਾ ਦਾ ਹਿੱਸਾ ਬਣ ਕੇ ਲਾਭ ਪ੍ਰਾਪਤ ਕਰ ਸਕਣ।

Subscriber

173827

No. of Visitors

FastMail