नई दिल्ली सही समय पर देंगे जवाब, ईरान के हमले पर इजरायल ने बुलाई आपात बैठक नई दिल्ली IPL 2024 मैच में गिरे झंडों को देख Shah Rukh Khan ने तुरंत किया काम, एक्टर की हरकत ने जीता लोगों का दिल नई दिल्‍ली विकेट के पीछे से बता रहे थे कि क्‍या काम कर रहा है, Hardik Pandya ने MI की हार के लिए CSK के 2 खिलाड़‍ियों को ठहराया जिम्‍मेदार नई दिल्ली सलमान के घर के बाहर फायरिंग: आरोपियों को लेकर मिली नई जानकारी, अभिनेता के भी घर बदलने की चर्चा कन्याकुमारी दक्षिण की इस सीट पर द्रविड़ धारा की राजनीति को नहीं मिली जगह, इनके बीच है मुकाबला नई दिल्‍ली युवा विकेटकीपर और मलिंगा, जीत के बाद ऋतुराज गायकवाड़ ने एमएस धोनी-पथिराना की जमकर की तारीफ नई दिल्ली ईरान और इजरायल के बीच बढ़ते तनाव का शेयर बाजार पर दिखा असर, सेंसेक्स 930 अंक लुढ़का नई दिल्ली घर पर गोलियां चलने के बाद सलमान खान से मिलने पहुंचे भाई अरबाज और सोहेल, अर्पिता खान भी आईं नजर
EPaper SignIn
नई दिल्ली - सही समय पर देंगे जवाब, ईरान के हमले पर इजरायल ने बुलाई आपात बैठक     नई दिल्ली - IPL 2024 मैच में गिरे झंडों को देख Shah Rukh Khan ने तुरंत किया काम, एक्टर की हरकत ने जीता लोगों का दिल     नई दिल्‍ली - विकेट के पीछे से बता रहे थे कि क्‍या काम कर रहा है, Hardik Pandya ने MI की हार के लिए CSK के 2 खिलाड़‍ियों को ठहराया जिम्‍मेदार     नई दिल्ली - सलमान के घर के बाहर फायरिंग: आरोपियों को लेकर मिली नई जानकारी, अभिनेता के भी घर बदलने की चर्चा     कन्याकुमारी - दक्षिण की इस सीट पर द्रविड़ धारा की राजनीति को नहीं मिली जगह, इनके बीच है मुकाबला     नई दिल्‍ली - युवा विकेटकीपर और मलिंगा, जीत के बाद ऋतुराज गायकवाड़ ने एमएस धोनी-पथिराना की जमकर की तारीफ     नई दिल्ली - ईरान और इजरायल के बीच बढ़ते तनाव का शेयर बाजार पर दिखा असर, सेंसेक्स 930 अंक लुढ़का     नई दिल्ली - घर पर गोलियां चलने के बाद सलमान खान से मिलने पहुंचे भाई अरबाज और सोहेल, अर्पिता खान भी आईं नजर    

ਅਸੀਸ ਫੀਡ ਇੰਡਸਟਰੀ ਮੋਗਾ ਦਾ ਕਰਵਾਇਆ ਦੌਰਾ - ਡਾਇਰੈਕਟਰ
  • 151113014 - CHARANJIT SINGH 0

ਮੋਗਾ, 18 ਜਨਵਰੀ ( Charanjit Singh) ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਕਿਸਾਨਾਂ ਅਤੇ ਵਿਭਾਗ ਪਾਸੋਂ ਲਾਹੇਵੰਦ ਧੰਦਿਆਂ ਦੀ ਜਾਣਕਾਰੀ ਹਾਸਲ ਕਰਨ ਵਾਲੇ ਉਮੀਦਵਾਰਾਂ ਨੂੰ ਤਕਨੀਕੀ ਜਾਣਕਾਰੀ ਅਤੇ ਸਮੇਂ ਦਾ ਹਾਣੀ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਡੇਅਰੀ ਮੋਗਾ ਬੀਰਪ੍ਰਤਾਪ ਸਿੰਘ ਗਿੱਲ, ਨੇ ਦੱਸਿਆ ਕਿ ਕੋਵਿਡ-19 ਨੂੰ ਧਿਆਨ ਵਿੱਚ ਰਖੱਦਿਆਂ ਵਿਭਾਗ ਵੱਲੋਂ 2 ਹਫਤੇ ਆਨਲਾਈਨ ਡੇਅਰੀ ਟ੍ਰੇਨਿੰਗ ਸ਼ੁਰੂ ਕੀਤੀ ਗਈ ਹੈ ਜਿਸ ਵਿੱਚ ਡੇਅਰੀ ਧੰਦੇ ਦੀ ਸਿਖਲਾਈ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ/ਕਿਸਾਨਾਂ ਨੂੰ ਨਸਲ ਸੁਧਾਰ, ਨਸਲ ਸੁਧਾਰ ਲਈ ਨਸਲਕਸੀ, ਸਾਰਾ ਸਾਲ ਹਰਾ ਚਾਰਾ ਪੈਦਾ ਕਰਨ ਦੀ ਵਿਉਂਤਬੰਧੀ, ਪਸ਼ੂਆ ਦੀਆਂ ਆਮ ਬਿਮਾਰੀਆ ਬਾਰੇ ਜਾਣਕਾਰੀ ਅਤੇ ਇਲਾਜ, ਦੁੱਧ ਤੋਂ ਦੁੱਧ ਪਦਾਰਥ ਤਿਆਰ ਕਰਨਾ, ਡੇਅਰੀ ਫਾਰਮ ਪ੍ਰਬੰਧ ਆਦਿ ਆਨਲਾਈਨ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਆਨਲਾਈਨ ਡੇਅਰੀ ਟ੍ਰੇਨਿੰਗ ਦੇ ਚੱਲ ਰਹੇ 10ਵੇਂ ਬੈਚ ਦੇ ਸਿਖਿਆਰਥੀ ਜੋ ਵੱਖ-ਵੱਖ ਜ਼ਿਲ੍ਹਿਆਂ ਨਾਲ ਸਬੰਧ ਰੱਖਦੇ ਹਨ, ਨੂੰ ਪ੍ਰੈਕਟੀਕਲ ਟ੍ਰੇਨਿੰਗ ਦੇ ਨਾਲ-ਨਾਲ ਆਤਮਾ (ਐਗਰੀਕਲਚਰ ਟੈਕਨਾਲੋਜੀ ਮੈਨੇਜਮੈਂਟ ਏਜੰਸੀ, ਮੋਗਾ) ਦੇ ਸਹਿਯੋਗ ਨਾਲ ਅਸੀਸ ਫੀਡ ਇੰਡਸਟਰੀ, ਮੋਗਾ ਅਤੇ ਅਗਾਂਹਵਧੂ ਡੇਅਰੀ ਫਾਰਮਰ ਹਰਪ੍ਰੀਤ ਸਿੰਘ ਦੇ ਪਿੰਡ ਨੂਰਪੁਰ ਹਕੀਮਾਂ ਵਿਖੇ ਵਿਜਿਟ ਕਰਵਾਇਆ ਗਿਆ। ਇੱਥੇ ਡੇਅਰੀ ਧੰਦੇ ਦੀ ਸਿਖਲਾਈ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ/ਕਿਸਾਨਾਂ ਨੇ ਡੇਅਰੀ ਫਾਰਮ ਦੇ ਪ੍ਰਬੰਧਨ ਅਤੇ ਹਰਪ੍ਰੀਤ ਸਿੰਘ ਵੱਲੋਂ ਡੇਅਰੀ ਦੇ ਵਿਕਾਸ ਲਈ ਅਪਣਾਈ ਨੀਤੀ ਨੂੰ ਚੰਗੀ ਤਰ੍ਹਾਂ ਵਿਚਾਰਿਆ। ਇਸ ਮੌਕੇ ਸਫਲਤਾ ਪੂਰਵਕ ਸਿਖਲਾਈ ਪ੍ਰਾਪਤ ਕਰ ਚੁੱਕੇ ਸਿਖਿਆਰਥੀਆਂ ਨੂੰ ਸਰਟੀਫਿਕੇਟਾਂ ਦੀ ਵੰਡ ਵੀ ਕੀਤੀ ਗਈ। ਇਸ ਉਪਰੰਤ ਸਿਖਿਆਰਥੀਆਂ ਨੂੰ ਅਸੀਸ ਫੀਡ ਫੈਕਟਰੀ, ਮੋਗਾ ਵਿਖੇ ਆਧੁਨਿਕ ਢੰਗ ਨਾਲ ਚਲਾਈ ਜਾ ਰਹੀ ਫੀਡ ਫੈਕਟਰੀ ਦਾ ਦੌਰਾ ਵੀ ਕਰਵਾਇਆ, ਜਿਸ ਵਿੱਚ ਸਿਖਿਆਰਥੀਆਂ ਨੂੰ ਆਟੋਮੈਟਿਕ ਮਸ਼ੀਨ ਨਾਲ ਤਿਆਰ ਹੁੰਦੀ ਕੈਟਲਫੀਡ ਵਿਖਾਈ ਗਈ।

Subscriber

173821

No. of Visitors

FastMail