नई दिल्ली PM मोदी और राहुल गांधी के चुनावी भाषणों पर बीजेपी और कांग्रेस को मिला नोटिस, चुनाव आयोग ने मांगा जवाब नई दिल्‍ली दिल्‍ली कैपिटल्‍स के तेज गेंदबाज को लगी जोरदार फटकार, गुजरात के खिलाफ ऐसा करना पड़ गया भारी नई दिल्ली Aamir Khan की फिल्म Sitaare Zameen Par को लेकर आया बड़ा अपडेट, जानिए कब शुरू हो सकती है शूटिंग नई दिल्ली अरुणाचल में भारी बारिश के बाद भूस्खलन में बहा हाईवे, चीन की सीमा से जुड़े इलाकों से कटा संपर्क नई दिल्ली गांधीनगर में क्या फिर कमल खिलाएंगे बीजेपी के चाणक्य नई दिल्ली Royal Enfield और JAWA की मुश्किलें बढ़ाने आ रही ऑस्ट्रियन कंपनी, एक साथ लॉन्च होंगी 4 नई बाइक्स दिल्ली World Malaria Day कोविड काल के बाद दुनिया में बढ़ा मलेरिया, 95% केस अफ्रीकी देशों में, क्लाइमेट चेंज जबलपुर प्रोफेसर ने प्रत्याशी के समर्थन में किया पोस्ट तो हो गया निलंबन, एमपी में चुनाव आचार संहिता उल्लंघन का मामला नई दिल्‍ली Rishabh Pant के शॉट से चोटिल हुआ BCCI का कैमरामैन, DC के कप्‍तान ने स्‍पेशल मैसेज देकर मांगी माफी
EPaper SignIn
नई दिल्ली - PM मोदी और राहुल गांधी के चुनावी भाषणों पर बीजेपी और कांग्रेस को मिला नोटिस, चुनाव आयोग ने मांगा जवाब     नई दिल्‍ली - दिल्‍ली कैपिटल्‍स के तेज गेंदबाज को लगी जोरदार फटकार, गुजरात के खिलाफ ऐसा करना पड़ गया भारी     नई दिल्ली - Aamir Khan की फिल्म Sitaare Zameen Par को लेकर आया बड़ा अपडेट, जानिए कब शुरू हो सकती है शूटिंग     नई दिल्ली - अरुणाचल में भारी बारिश के बाद भूस्खलन में बहा हाईवे, चीन की सीमा से जुड़े इलाकों से कटा संपर्क     नई दिल्ली - गांधीनगर में क्या फिर कमल खिलाएंगे बीजेपी के चाणक्य     नई दिल्ली - Royal Enfield और JAWA की मुश्किलें बढ़ाने आ रही ऑस्ट्रियन कंपनी, एक साथ लॉन्च होंगी 4 नई बाइक्स     दिल्ली - World Malaria Day कोविड काल के बाद दुनिया में बढ़ा मलेरिया, 95% केस अफ्रीकी देशों में, क्लाइमेट चेंज     जबलपुर - प्रोफेसर ने प्रत्याशी के समर्थन में किया पोस्ट तो हो गया निलंबन, एमपी में चुनाव आचार संहिता उल्लंघन का मामला     नई दिल्‍ली - Rishabh Pant के शॉट से चोटिल हुआ BCCI का कैमरामैन, DC के कप्‍तान ने स्‍पेशल मैसेज देकर मांगी माफी    

ਬਲਵੰਤ ਸਿੰਘ ਢਿੱਲੋਂ ਵੀ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਲ
  • 151034652 - GURLAL SINGH VAROLA 0

ਜ਼ੀਰਾ,31 ਮਾਰਚ (ਗੁਰਲਾਲ ਸਿੰਘ ਵਾਰੋਲਾ)- ਪੰਜਾਬ ਦੇ ਗੰਧਲੇ ਹੋ ਚੁੱਕੇ ਸਿਸਟਮ ਨੂੰ ਸੁਧਾਰਨ ਦੇ ਲਈ ਜਿੱਥੇ ਲੋਕਾਂ ਦੇ ਲਈ ਆਸ ਦਾ ਕੇਂਦਰ ਆਮ ਆਦਮੀ ਪਾਰਟੀ ਬਣ ਚੁੱਕੀ ਹੈ।ਉਥੇ ਪਾਰਟੀ ਦੇ ਮਿਸ਼ਨ ਨੂੰ ਪੂਰਾ ਕਰਨ ਦੇ ਲਈ ਚੰਗੀ ਛਵੀ ਵਾਲੇ ਆਗੂਆਂ ਨੂੰ ਵੀ ਪਾਰਟੀ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ। ਜਿਨ੍ਹਾਂ ਦੀ ਸ਼ਮੂਲੀਅਤ ਪਾਰਟੀ ਵੱਲੋਂ ਚੁੱਕੇ ਜਾ ਰਹੇ ਪੰਜਾਬ ਦੇ ਭਲੇ ਲਈ ਕਦਮਾਂ ਵਿਚ ਮਦਦਗਾਰ ਹੋਵੇਗੀ, ਅਜਿਹਾ ਹੀ ਇੱਕ ਚਿਹਰਾ ਬਲਵੰਤ ਸਿੰਘ ਢਿੱਲੋਂ ਜੋ ਕਿ ਨਗਰ ਕੌਂਸਲ ਜ਼ੀਰਾ ਦੇ ਲੰਬਾ ਸਮਾਂ ਪ੍ਰਧਾਨ ਰਹਿ ਚੁੱਕੇ ਹਨ ਉਨ੍ਹਾਂ ਦੀ ਇਸ ਪਾਰਟੀ ਵਿੱਚ ਸ਼ਮੂਲੀਅਤ ਪਾਰਟੀ ਦੀਆਂ ਚੱਲ ਰਹੀਆਂ ਸਰਗਰਮੀਆਂ ਨੂੰ ਹੋਰ ਬਲ ਦੇਵੇਗੀ। ਉਨ੍ਹਾਂ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਪਾਰਟੀ ਹੈ ਜਿਸ ਨੂੰ ਪੰਜਾਬ ਦੇ ਲੋਕ ਇੱਕ ਚੰਗੇ ਭਵਿੱਖ ਵਜੋਂ ਦੇਖ ਰਹੇ ਹਨ। ਕਿਉਂਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਉੱਥੋਂ ਦੇ ਬਦਲੇ ਮੁਹਾਂਦਰੇ ਨੂੰ ਦੇਖ ਪੰਜਾਬੀ ਵੀ ਅਜਿਹੀ ਤਬਦੀਲੀ ਚਾਹੁੰਦੇ ਹਨ।ਜ਼ੀਰਾ ਹਲਕੇ ਦੀ ਰਾਜਨੀਤੀ ਵਿੱਚ ਅਹਿਮ ਸਥਾਨ ਰੱਖਣ ਵਾਲੇ ਬਲਵੰਤ ਸਿੰਘ ਢਿੱਲੋਂ ਨੇ ਹਮੇਸ਼ਾ ਇਮਾਨਦਾਰੀ ਨਾਲ ਹਰ ਅਹੁਦੇ 'ਤੇ ਕੰਮ ਕੀਤਾ। ਕਈ ਵਰ੍ਹੇ ਨਗਰ ਕੌਂਸਲ ਜ਼ੀਰਾ ਦੇ ਪ੍ਰਧਾਨ ਰਹਿ ਕੇ ਉਨ੍ਹਾਂ ਨੇ ਇਹ ਸੇਵਾਵਾਂ ਪਾਰਦਰਸ਼ੀ ਤਰੀਕੇ ਨਾਲ ਨਿਭਾਈਆਂ।ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਨੂੰ ਇਕ ਸਕੂਨ ਮਿਲ ਰਿਹਾ ਹੈ।ਕਿਉਂਕਿ ਉਨ੍ਹਾਂ ਦੀ ਸ਼ਮੂਲੀਅਤ ਉਪਰੰਤ ਹਲਕੇ ਦੇ ਲੋਕਾਂ ਤੋਂ ਉਨ੍ਹਾਂ ਨੂੰ ਜੋ ਪਿਆਰ ਮਿਲ ਰਿਹਾ ਹੈ ਉਸ ਦੀ ਮਿਸਾਲ ਨਹੀਂ ਦਿੱਤੀ ਜਾ ਸਕਦੀ।ਮੈਨੂੰ ਇੰਜ ਮਹਿਸੂਸ ਹੋ ਰਿਹਾ ਹੈ ਕਿ ਮੈਂ ਲੋਕਾਂ ਦੀ ਆਵਾਜ਼ ਮੁਤਾਬਿਕ ਫ਼ੈਸਲਾ ਲਿਆ ਹੈ ਇਸ ਕਰਕੇ ਹੀ ਥੋੜ੍ਹੇ ਦਿਨਾਂ ਵਿੱਚ ਲੋਕਾਂ ਨੇ ਆਮ ਆਦਮੀ ਪਾਰਟੀ ਨਾਲ ਜੁੜਨ ਦੇ ਲਈ ਮੈਨੂੰ ਵੱਡਾ ਹੁੰਗਾਰਾ ਦਿੱਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਲਈ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਬਹੁਤ ਵੱਡੀ ਤਦਾਦ ਵਿੱਚ ਆਗੂ ਮਨ ਬਣਾਈ ਬੈਠੇ ਹਨ।ਜਲਦੀ ਹੀ ਇਹ ਲੋਕ ਜਨਤਕ ਕੀਤੇ ਜਾਣਗੇ, ਹਲਕੇ ਵਿੱਚ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਹਨੇਰੀ ਝੁੱਲ ਰਹੀ ਹੈ।ਜੋ ਇੱਕ ਵੱਡੇ ਰਾਜਨੀਤਕ ਤੂਫ਼ਾਨ ਦਾ ਰੁਖ਼ ਧਾਰਨ ਕਰੇਗੀ।ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਮਾਨ ਸੰਸਦ ਮੈਂਬਰ ,ਪੰਜਾਬ ਇੰਚਾਰਜ ਜਰਨੈਲ ਸਿੰਘ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੇ ਸਦਾ ਰਿਣੀ ਰਹਿਣਗੇ ਜਿਨ੍ਹਾਂ ਨੇ ਪੰਜਾਬ ਪੰਜਾਬੀਅਤ ਦੇ ਭਲੇ ਦੇ ਲਈ ਆਮ ਆਦਮੀ ਪਾਰਟੀ ਵੱਲੋਂ ਚੁੱਕੇ ਜਾ ਰਹੇ ਕਦਮਾਂ ਦੇ ਨਾਲ ਕਦਮ ਮਿਲਾਉਣ ਦਾ ਮੌਕਾ ਦਿੱਤਾ ਹੈ।ਮੈਂ ਵਿਸ਼ਵਾਸ ਦਿਵਾਉਂਦਾ ਹਾਂ ਕਿ ਮੈਂ ਪਾਰਟੀ ਦੀ ਕਸੌਟੀ ਤੇ ਖਰਾ ਉਤਰਾਂਗਾ। ਬਲਵੰਤ ਸਿੰਘ ਢਿੱਲੋਂ (ਸਾਬਕਾ ਕਮੇਟੀ ਪ੍ਰਧਾਨ) ਜ਼ੀਰਾ||

Subscriber

173828

No. of Visitors

FastMail