नई दिल्ली PM मोदी और राहुल गांधी के चुनावी भाषणों पर बीजेपी और कांग्रेस को मिला नोटिस, चुनाव आयोग ने मांगा जवाब नई दिल्‍ली दिल्‍ली कैपिटल्‍स के तेज गेंदबाज को लगी जोरदार फटकार, गुजरात के खिलाफ ऐसा करना पड़ गया भारी नई दिल्ली Aamir Khan की फिल्म Sitaare Zameen Par को लेकर आया बड़ा अपडेट, जानिए कब शुरू हो सकती है शूटिंग नई दिल्ली अरुणाचल में भारी बारिश के बाद भूस्खलन में बहा हाईवे, चीन की सीमा से जुड़े इलाकों से कटा संपर्क नई दिल्ली गांधीनगर में क्या फिर कमल खिलाएंगे बीजेपी के चाणक्य नई दिल्ली Royal Enfield और JAWA की मुश्किलें बढ़ाने आ रही ऑस्ट्रियन कंपनी, एक साथ लॉन्च होंगी 4 नई बाइक्स दिल्ली World Malaria Day कोविड काल के बाद दुनिया में बढ़ा मलेरिया, 95% केस अफ्रीकी देशों में, क्लाइमेट चेंज जबलपुर प्रोफेसर ने प्रत्याशी के समर्थन में किया पोस्ट तो हो गया निलंबन, एमपी में चुनाव आचार संहिता उल्लंघन का मामला नई दिल्‍ली Rishabh Pant के शॉट से चोटिल हुआ BCCI का कैमरामैन, DC के कप्‍तान ने स्‍पेशल मैसेज देकर मांगी माफी
EPaper SignIn
नई दिल्ली - PM मोदी और राहुल गांधी के चुनावी भाषणों पर बीजेपी और कांग्रेस को मिला नोटिस, चुनाव आयोग ने मांगा जवाब     नई दिल्‍ली - दिल्‍ली कैपिटल्‍स के तेज गेंदबाज को लगी जोरदार फटकार, गुजरात के खिलाफ ऐसा करना पड़ गया भारी     नई दिल्ली - Aamir Khan की फिल्म Sitaare Zameen Par को लेकर आया बड़ा अपडेट, जानिए कब शुरू हो सकती है शूटिंग     नई दिल्ली - अरुणाचल में भारी बारिश के बाद भूस्खलन में बहा हाईवे, चीन की सीमा से जुड़े इलाकों से कटा संपर्क     नई दिल्ली - गांधीनगर में क्या फिर कमल खिलाएंगे बीजेपी के चाणक्य     नई दिल्ली - Royal Enfield और JAWA की मुश्किलें बढ़ाने आ रही ऑस्ट्रियन कंपनी, एक साथ लॉन्च होंगी 4 नई बाइक्स     दिल्ली - World Malaria Day कोविड काल के बाद दुनिया में बढ़ा मलेरिया, 95% केस अफ्रीकी देशों में, क्लाइमेट चेंज     जबलपुर - प्रोफेसर ने प्रत्याशी के समर्थन में किया पोस्ट तो हो गया निलंबन, एमपी में चुनाव आचार संहिता उल्लंघन का मामला     नई दिल्‍ली - Rishabh Pant के शॉट से चोटिल हुआ BCCI का कैमरामैन, DC के कप्‍तान ने स्‍पेशल मैसेज देकर मांगी माफी    

ਤਿੱਖੀ ਨਾਅਰੇਬਾਜ਼ੀ ਕਰਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ
  • 151118038 - GURJEET SINGH DHILLON 0

ਜੈਤੋ , 5 ਅਗਸਤ ( ਗੁਰਜੀਤ ਸਿੰਘ ਢਿੱਲੋਂ ) ਪੰਜਾਬ- ਯੂ.ਟੀ .ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ਤੇ ਅੱਜ ਇਥੇ ਉੱਪ ਮੰਡਲ ਪ੍ਰਬੰਧਕੀ ਕੰਪਲੈਕਸ ਸਾਹਮਣੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ ,ਅਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ । ਇਸ ਮੌਕੇ ਸੰਬੋਧਨ ਕਰਦੇ ਹੋਏ ਮੁਲਾਜ਼ਮ ਤੇ ਪੈਨਸ਼ਨਰ ਆਗੂਆਂ ਪ੍ਰੇਮ ਚਾਵਲਾ, ਸੂਬਾ ਸਿੰਘ ਰਾਮੇਆਣਾ , ਵੀਰ ਇੰਦਰਜੀਤ ਸਿੰਘ ਪੁਰੀ , ਪ੍ਰੀਤ ਭਗਵਾਨ ਸਿੰਘ , ਟੈਕਨੀਕਲ ਸਰਵਿਸ ਯੂਨੀਅਨ ਦੇ ਡਵੀਜ਼ਨ ਪ੍ਰਧਾਨ ਦਰਸ਼ਨ ਸਿੰਘ ਸਰਾਵਾਂ , ਨਰਿੰਦਰਜੀਤ ਸਿੰਘ ਪ੍ਰਧਾਨ , ਕੁਲਦੀਪ ਸਿੰਘ ਸਹਿਦੇਵ, ਮਨਿਸਟਰੀਅਲ ਸਟਾਫ ਦੇ ਆਗੂ ਕਜਨ ਕੁਮਾਰ ਕਾਜੂ , ਜਸਵਿੰਦਰ ਸਿੰਘ ਸੰਧੂ ਅਤੇ ਸੋਮ ਨਾਥ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰੋਨਾ ਸੰਕਟ ਦੀ ਆੜ ਹੇਠ ਸੂਬੇ ਦੇ ਮਾੜੇ ਆਰਥਿਕ ਹਾਲਾਤ ਦਾ ਸਾਰਾ ਬੋਝ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਆਮ ਲੋਕਾਂ ਤੇ ਪਾਇਆ ਜਾ ਰਿਹਾ ਹੈ ਜਦ ਕਿ ਮੰਤਰੀਆਂ ,ਸਾਬਕਾ ਮੰਤਰੀਆਂ, ਵਿਧਾਇਕਾਂ ਤੇ ਸਾਬਕਾ ਵਿਧਾਇਕਾਂ ਨੂੰ ਕਈ ਕਈ ਪੈਨਸ਼ਨਾਂ ਤੇ ਤਨਖ਼ਾਹਾਂ ਦੇ ਕੇ ਪੰਜਾਬ ਦੇ ਖ਼ਜ਼ਾਨੇ ਨੂੰ ਲੁਟਾਇਆ ਜਾ ਰਿਹਾ ਹੈ। ਪੰਜਾਬ ਦੇ 7 ਲੱਖ ਮੁਲਾਜ਼ਮਾਂ ਦੀਆਂ ਤਨਖਾਹਾਂ ਤੇ ਵੀ ਖ਼ਜ਼ਾਨਿਆਂ ਵਿੱਚ ਪਾਬੰਦੀਆਂ ਲਾਈਆਂ ਜਾ ਰਹੀਆਂ ਹਨ ਜਿਸ ਕਰਕੇ ਕਰੋਨਾ ਮਹਾਂਮਾਰੀ ਦੌਰਾਨ ਵੀ ਘਰਾਂ ਤੋਂ ਨਿਕਲ ਕੇ ਸੰਘਰਸ਼ ਦੇ ਮੈਦਾਨ ਵਿੱਚ ਆਉਣ ਲਈ ਮਜਬੂਰ ਹੋਣਾ ਪਿਆ ਹੈ। ਬੁਲਾਰਿਆਂ ਨੇ ਕਿਹਾ ਕਿ ਇੱਕ ਪਾਸੇ ਮਹਿੰਗਾਈ ਛਾਲਾਂ ਮਾਰ ਕੇ ਵਧਦੀ ਜਾ ਰਹੀ ਹੈ, ਦੂਜੇ ਪਾਸੇ ਸਰਕਾਰ ਮਹਿੰਗਾਈ ਭੱਤਾ ਦੇਣ ਤੋਂ ਇਨਕਾਰੀ ਹੈ। “ਘਰ ਘਰ ਨੌਕਰੀ ਦੇਣ“ ਦਾ ਵਾਅਦਾ ਕਰਨ ਵਾਲੀ ਸਰਕਾਰ ਵਿਭਾਗਾਂ ਦੇ ਪੁਨਰਗਠਨ ਦੇ ਨਾਂ ਤੇ ਹਜ਼ਾਰਾਂ ਖ਼ਾਲੀ ਪੋਸਟਾਂ ਖ਼ਤਮ ਕਰ ਰਹੀ ਹੈ। “ਸਰਫਾ ਮੁਹਿੰਮ“ ਤਹਿਤ ਮੁਲਾਜ਼ਮਾਂ ਦੇ ਮੋਬਾਈਲ ਭੱਤੇ ਵਿੱਚ ਕਟੌਤੀ ਕਰਕੇ 40 ਕਰੋੜ ਰੁਪਏ ਮੁਲਾਜ਼ਮਾਂ ਦੀ ਜ਼ੇਬ ਵਿਚੋਂ ਕੱਢ ਲਏ ਗਏ ਹਨ ਜਦਕਿ ਪੰਦਰਾਂ ਹਜ਼ਾਰ ਮੋਬਾਈਲ/ਟੈਲੀਫੋਨ ਭਤਾ ਲੈਣ ਵਾਲੇ ਵਿਧਾਇਕਾਂ ਨੂੰ “ਸਰਫਾ ਮੁਹਿੰਮ“ ਦੇ ਘੇਰੇ ਵਿੱਚੋਂ ਬਾਹਰ ਰੱਖਿਆ ਗਿਆ ਹੈ। ਬੁਲਾਰਿਆਂ ਨੇ ਕਿਹਾ ਕਿ ਜੇਕਰ ਸਰਕਾਰ ਦੀ ਨੀਤੀ ਅਤੇ ਨੀਯਤ ਸਾਫ਼ ਹੋਵੇ ਤਾਂ ਸ਼ਰਾਬ ਮਾਫੀਏ, ਰੇਤਾ ਬੱਜਰੀ ਮਾਫੀਆ ਅਤੇ ਟਰਾਂਸਪੋਰਟ ਮਾਫੀਆ ਨੂੰ ਨਕੇਲ ਪਾਉਣ ਨਾਲ ਹੀ ਸਰਕਾਰੀ ਖਜ਼ਾਨੇ ਦਾ ਸੰਕਟ ਸੁਲਝਾਇਆ ਜਾ ਸਕਦਾ ਹੈ। ਬੁਲਾਰਿਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਆਪਣੀ ਮੁਲਾਜ਼ਮ ਵਿਰੋਧੀ ਨੀਤੀ ਵਿੱਚ ਸੁਧਾਰ ਨਾ ਕੀਤਾ ਤਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਆਪਣੇ ਸੰਘਰਸ਼ ਹੋਰ ਤਿੱਖਾ ਕਰਨ ਲਈ ਮਜਬੂਰ ਹੋਣਾ ਪਵੇਗਾ । ਇਸ ਮੌਕੇ ' ਤੇ ਹੋਰਨਾਂ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਆਗੂ ਚੰਦਰ ਪਾਲ ਜੋਸ਼ੀ , ਦਾਰਾ ਸਿੰਘ , ਇਕਬਾਲ ਸਿੰਘ ਮੰਘੇੜਾ , ਕੁਲਵਿੰਦਰ ਸਿੰਘ, ਸੁਖਪ੍ਰੀਤ ਸਿੰਘ , ਗੁਰਦੀਪ ਸਿੰਘ , ਬਲਦੇਵ ਸਿੰਘ ਹਰੀ ਨੌ ,ਸਿਮਰਨਦੀਪ ਸਿੰਘ ,ਰਾਜਿੰਦਰ ਸਿੰਘ, ਬਲਜੀਤ ਸਿੰਘ , ਜਗਤ ਸਿੰਘ, ਜਸਵੰਤ ਸਿੰਘ , ਰਾਮ ਸਰਨ ,ਸੁਰੇਸ਼ ਕੁਮਾਰ , ਸੱਤਪਾਲ ਤੇ ਸੁਰਿੰਦਰ ਪਾਲ ਸਿੰਘ ਆਦਿ ਹਾਜ਼ਰ ਸਨ ।

Subscriber

173828

No. of Visitors

FastMail